ਮੱਤੀ 24:42 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 42 ਇਸ ਲਈ ਖ਼ਬਰਦਾਰ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਤੁਹਾਡਾ ਪ੍ਰਭੂ ਕਿਹੜੇ ਦਿਨ ਆਵੇਗਾ।+ ਅਫ਼ਸੀਆਂ 6:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਇਸ ਦੇ ਨਾਲ-ਨਾਲ ਹਰ ਮੌਕੇ ʼਤੇ ਪਵਿੱਤਰ ਸ਼ਕਤੀ ਦੁਆਰਾ+ ਪਰਮੇਸ਼ੁਰ ਨੂੰ ਹਰ ਤਰ੍ਹਾਂ ਦੀ ਪ੍ਰਾਰਥਨਾ ਅਤੇ ਫ਼ਰਿਆਦ ਕਰਦੇ ਰਹੋ।+ ਇਸ ਤਰ੍ਹਾਂ ਕਰਨ ਲਈ ਜਾਗਦੇ ਰਹੋ ਅਤੇ ਸਾਰੇ ਪਵਿੱਤਰ ਸੇਵਕਾਂ ਲਈ ਹਰ ਵੇਲੇ ਫ਼ਰਿਆਦ ਕਰਦੇ ਰਹੋ। 2 ਪਤਰਸ 3:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਪਿਆਰੇ ਭਰਾਵੋ, ਤੁਸੀਂ ਪਹਿਲਾਂ ਤੋਂ ਹੀ ਇਹ ਗੱਲਾਂ ਜਾਣਦੇ ਹੋ, ਇਸ ਲਈ ਤੁਸੀਂ ਖ਼ਬਰਦਾਰ ਰਹੋ ਕਿ ਤੁਸੀਂ ਵੀ ਬੁਰੇ ਲੋਕਾਂ ਦੀਆਂ ਧੋਖਾ ਦੇਣ ਵਾਲੀਆਂ ਗੱਲਾਂ ਵਿਚ ਆ ਕੇ ਉਨ੍ਹਾਂ ਵਾਂਗ ਗੁਮਰਾਹ ਨਾ ਹੋ ਜਾਇਓ ਅਤੇ ਡਾਵਾਂ-ਡੋਲ ਹੋ ਕੇ ਡਿਗ ਨਾ ਜਾਇਓ।+
18 ਇਸ ਦੇ ਨਾਲ-ਨਾਲ ਹਰ ਮੌਕੇ ʼਤੇ ਪਵਿੱਤਰ ਸ਼ਕਤੀ ਦੁਆਰਾ+ ਪਰਮੇਸ਼ੁਰ ਨੂੰ ਹਰ ਤਰ੍ਹਾਂ ਦੀ ਪ੍ਰਾਰਥਨਾ ਅਤੇ ਫ਼ਰਿਆਦ ਕਰਦੇ ਰਹੋ।+ ਇਸ ਤਰ੍ਹਾਂ ਕਰਨ ਲਈ ਜਾਗਦੇ ਰਹੋ ਅਤੇ ਸਾਰੇ ਪਵਿੱਤਰ ਸੇਵਕਾਂ ਲਈ ਹਰ ਵੇਲੇ ਫ਼ਰਿਆਦ ਕਰਦੇ ਰਹੋ।
17 ਪਿਆਰੇ ਭਰਾਵੋ, ਤੁਸੀਂ ਪਹਿਲਾਂ ਤੋਂ ਹੀ ਇਹ ਗੱਲਾਂ ਜਾਣਦੇ ਹੋ, ਇਸ ਲਈ ਤੁਸੀਂ ਖ਼ਬਰਦਾਰ ਰਹੋ ਕਿ ਤੁਸੀਂ ਵੀ ਬੁਰੇ ਲੋਕਾਂ ਦੀਆਂ ਧੋਖਾ ਦੇਣ ਵਾਲੀਆਂ ਗੱਲਾਂ ਵਿਚ ਆ ਕੇ ਉਨ੍ਹਾਂ ਵਾਂਗ ਗੁਮਰਾਹ ਨਾ ਹੋ ਜਾਇਓ ਅਤੇ ਡਾਵਾਂ-ਡੋਲ ਹੋ ਕੇ ਡਿਗ ਨਾ ਜਾਇਓ।+