ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 53:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਇਸ ਲਈ ਮੈਂ ਉਸ ਨੂੰ ਬਹੁਤਿਆਂ ਨਾਲ ਹਿੱਸਾ ਦੇਵਾਂਗਾ,

      ਉਹ ਤਾਕਤਵਰਾਂ ਨਾਲ ਆਪਣੀ ਲੁੱਟ ਦਾ ਮਾਲ ਵੰਡੇਗਾ

      ਕਿਉਂਕਿ ਉਸ ਨੇ ਮੌਤ ਤਕ ਆਪਣੀ ਜਾਨ ਡੋਲ੍ਹ ਦਿੱਤੀ+

      ਅਤੇ ਅਪਰਾਧੀਆਂ ਵਿਚ ਗਿਣਿਆ ਗਿਆ;+

      ਉਹ ਬਹੁਤਿਆਂ ਦੇ ਪਾਪ ਚੁੱਕ ਕੇ ਲੈ ਗਿਆ+

      ਅਤੇ ਉਸ ਨੇ ਅਪਰਾਧੀਆਂ ਲਈ ਬੇਨਤੀ ਕੀਤੀ।+

  • ਮੱਤੀ 26:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਇਹ ਦਾਖਰਸ ਮੇਰੇ ਲਹੂ+ ਨੂੰ ਯਾਨੀ ‘ਇਕਰਾਰ ਦੇ ਲਹੂ’+ ਨੂੰ ਦਰਸਾਉਂਦਾ ਹੈ ਜੋ ਬਹੁਤ ਸਾਰੇ ਲੋਕਾਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਵੇਗਾ।+

  • ਲੂਕਾ 22:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਫਿਰ ਉਸ ਨੇ ਪਸਾਹ ਦਾ ਖਾਣਾ ਖਾਣ ਤੋਂ ਬਾਅਦ ਦਾਖਰਸ ਦਾ ਪਿਆਲਾ ਲੈ ਕੇ ਇਸੇ ਤਰ੍ਹਾਂ ਕੀਤਾ ਅਤੇ ਕਿਹਾ: “ਇਹ ਪਿਆਲਾ ਮੇਰੇ ਲਹੂ ਦੁਆਰਾ+ ਕੀਤੇ ਗਏ ਨਵੇਂ ਇਕਰਾਰ ਨੂੰ ਦਰਸਾਉਂਦਾ ਹੈ+ ਜੋ ਤੁਹਾਡੇ ਲਈ ਵਹਾਇਆ ਜਾਵੇਗਾ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ