ਮੱਤੀ 26:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਅਖ਼ੀਰ ਵਿਚ ਪਰਮੇਸ਼ੁਰ ਦੀ ਮਹਿਮਾ ਦੇ ਗੀਤ* ਗਾਉਣ ਤੋਂ ਬਾਅਦ ਉਹ ਜ਼ੈਤੂਨ ਪਹਾੜ ਉੱਤੇ ਚਲੇ ਗਏ।+ ਲੂਕਾ 22:39 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 39 ਫਿਰ ਉਹ ਉੱਥੋਂ ਨਿਕਲ ਕੇ ਹਮੇਸ਼ਾ ਵਾਂਗ ਜ਼ੈਤੂਨ ਪਹਾੜ ਉੱਤੇ ਚਲਾ ਗਿਆ ਅਤੇ ਚੇਲੇ ਵੀ ਉਸ ਦੇ ਨਾਲ ਸਨ।+ ਯੂਹੰਨਾ 18:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਇਹ ਗੱਲਾਂ ਕਹਿਣ ਤੋਂ ਬਾਅਦ ਯਿਸੂ ਆਪਣੇ ਚੇਲਿਆਂ ਨਾਲ ਕਿਦਰੋਨ ਘਾਟੀ*+ ਤੋਂ ਪਾਰ ਇਕ ਬਾਗ਼ ਵਿਚ ਚਲਾ ਗਿਆ।+