-
ਮੱਤੀ 26:62, 63ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
62 ਇਹ ਸੁਣ ਕੇ ਮਹਾਂ ਪੁਜਾਰੀ ਖੜ੍ਹਾ ਹੋ ਗਿਆ ਤੇ ਉਸ ਨੂੰ ਪੁੱਛਿਆ: “ਕੀ ਤੂੰ ਆਪਣੀ ਸਫ਼ਾਈ ਵਿਚ ਕੁਝ ਨਹੀਂ ਕਹੇਂਗਾ? ਇਹ ਤੇਰੇ ਖ਼ਿਲਾਫ਼ ਜਿਹੜੀਆਂ ਗਵਾਹੀਆਂ ਦੇ ਰਹੇ ਹਨ, ਉਨ੍ਹਾਂ ਬਾਰੇ ਤੇਰਾ ਕੀ ਕਹਿਣਾ?”+ 63 ਪਰ ਯਿਸੂ ਚੁੱਪ ਰਿਹਾ।+ ਇਸ ਲਈ ਮਹਾਂ ਪੁਜਾਰੀ ਨੇ ਉਸ ਨੂੰ ਕਿਹਾ: “ਤੈਨੂੰ ਜੀਉਂਦੇ ਪਰਮੇਸ਼ੁਰ ਦੀ ਸਹੁੰ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਅਤੇ ਮਸੀਹ ਹੈਂ, ਤਾਂ ਸਾਨੂੰ ਦੱਸ!”+
-