ਮੱਤੀ 24:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਫਿਰ ਮਨੁੱਖ ਦੇ ਪੁੱਤਰ ਦੀ ਨਿਸ਼ਾਨੀ ਆਕਾਸ਼ ਵਿਚ ਦਿਖਾਈ ਦੇਵੇਗੀ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਦੁੱਖ ਦੇ ਮਾਰੇ ਆਪਣੀ ਛਾਤੀ ਪਿੱਟਣਗੀਆਂ+ ਅਤੇ ਉਹ ਮਨੁੱਖ ਦੇ ਪੁੱਤਰ+ ਨੂੰ ਬੱਦਲਾਂ ਵਿਚ ਸ਼ਕਤੀ ਅਤੇ ਵੱਡੀ ਮਹਿਮਾ ਨਾਲ ਆਉਂਦਾ ਦੇਖਣਗੀਆਂ।+ ਮੱਤੀ 26:64 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 64 ਯਿਸੂ ਨੇ ਉਸ ਨੂੰ ਕਿਹਾ: “ਤੂੰ ਆਪ ਹੀ ਕਹਿ ਦਿੱਤਾ ਹੈ। ਪਰ ਮੈਂ ਤੁਹਾਨੂੰ ਦੱਸਦਾ ਹਾਂ: ਅੱਜ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ+ ਨੂੰ ਸਰਬਸ਼ਕਤੀਮਾਨ ਦੇ ਸੱਜੇ ਹੱਥ ਬੈਠਾ ਹੋਇਆ+ ਅਤੇ ਆਕਾਸ਼ ਦੇ ਬੱਦਲਾਂ ਉੱਤੇ ਆਉਂਦਾ ਦੇਖੋਗੇ।”+ ਲੂਕਾ 21:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਫਿਰ ਉਹ ਮਨੁੱਖ ਦੇ ਪੁੱਤਰ+ ਨੂੰ ਬੱਦਲਾਂ ਵਿਚ ਸ਼ਕਤੀ ਅਤੇ ਵੱਡੀ ਮਹਿਮਾ ਨਾਲ ਆਉਂਦਾ ਦੇਖਣਗੇ।+ ਪ੍ਰਕਾਸ਼ ਦੀ ਕਿਤਾਬ 1:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਦੇਖੋ! ਉਹ ਬੱਦਲਾਂ ਨਾਲ ਆ ਰਿਹਾ ਹੈ+ ਅਤੇ ਹਰ ਕੋਈ ਉਸ ਨੂੰ ਦੇਖੇਗਾ। ਜਿਨ੍ਹਾਂ ਨੇ ਉਸ ਨੂੰ ਵਿੰਨ੍ਹਿਆ ਸੀ, ਉਹ ਵੀ ਉਸ ਨੂੰ ਦੇਖਣਗੇ। ਉਸ ਕਰਕੇ ਧਰਤੀ ਦੀਆਂ ਸਾਰੀਆਂ ਕੌਮਾਂ ਦੁੱਖ ਦੇ ਮਾਰੇ ਛਾਤੀ ਪਿੱਟਣਗੀਆਂ।+ ਹਾਂ, ਇਹ ਜ਼ਰੂਰ ਹੋਵੇਗਾ। ਆਮੀਨ।
30 ਫਿਰ ਮਨੁੱਖ ਦੇ ਪੁੱਤਰ ਦੀ ਨਿਸ਼ਾਨੀ ਆਕਾਸ਼ ਵਿਚ ਦਿਖਾਈ ਦੇਵੇਗੀ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਦੁੱਖ ਦੇ ਮਾਰੇ ਆਪਣੀ ਛਾਤੀ ਪਿੱਟਣਗੀਆਂ+ ਅਤੇ ਉਹ ਮਨੁੱਖ ਦੇ ਪੁੱਤਰ+ ਨੂੰ ਬੱਦਲਾਂ ਵਿਚ ਸ਼ਕਤੀ ਅਤੇ ਵੱਡੀ ਮਹਿਮਾ ਨਾਲ ਆਉਂਦਾ ਦੇਖਣਗੀਆਂ।+
64 ਯਿਸੂ ਨੇ ਉਸ ਨੂੰ ਕਿਹਾ: “ਤੂੰ ਆਪ ਹੀ ਕਹਿ ਦਿੱਤਾ ਹੈ। ਪਰ ਮੈਂ ਤੁਹਾਨੂੰ ਦੱਸਦਾ ਹਾਂ: ਅੱਜ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ+ ਨੂੰ ਸਰਬਸ਼ਕਤੀਮਾਨ ਦੇ ਸੱਜੇ ਹੱਥ ਬੈਠਾ ਹੋਇਆ+ ਅਤੇ ਆਕਾਸ਼ ਦੇ ਬੱਦਲਾਂ ਉੱਤੇ ਆਉਂਦਾ ਦੇਖੋਗੇ।”+
7 ਦੇਖੋ! ਉਹ ਬੱਦਲਾਂ ਨਾਲ ਆ ਰਿਹਾ ਹੈ+ ਅਤੇ ਹਰ ਕੋਈ ਉਸ ਨੂੰ ਦੇਖੇਗਾ। ਜਿਨ੍ਹਾਂ ਨੇ ਉਸ ਨੂੰ ਵਿੰਨ੍ਹਿਆ ਸੀ, ਉਹ ਵੀ ਉਸ ਨੂੰ ਦੇਖਣਗੇ। ਉਸ ਕਰਕੇ ਧਰਤੀ ਦੀਆਂ ਸਾਰੀਆਂ ਕੌਮਾਂ ਦੁੱਖ ਦੇ ਮਾਰੇ ਛਾਤੀ ਪਿੱਟਣਗੀਆਂ।+ ਹਾਂ, ਇਹ ਜ਼ਰੂਰ ਹੋਵੇਗਾ। ਆਮੀਨ।