65 ਫਿਰ ਮਹਾਂ ਪੁਜਾਰੀ ਨੇ ਆਪਣੇ ਕੱਪੜੇ ਪਾੜੇ ਅਤੇ ਕਿਹਾ: “ਇਸ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ ਹੈ! ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ? ਦੇਖੋ! ਤੁਸੀਂ ਆਪ ਸੁਣ ਲਿਆ ਹੈ ਕਿ ਇਸ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ ਹੈ। 66 ਹੁਣ ਤੁਹਾਡਾ ਕੀ ਕਹਿਣਾ?” ਉਨ੍ਹਾਂ ਨੇ ਜਵਾਬ ਦਿੱਤਾ: “ਇਹ ਮੌਤ ਦੀ ਸਜ਼ਾ ਦੇ ਲਾਇਕ ਹੈ।”+