ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 26:34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਯਿਸੂ ਨੇ ਉਸ ਨੂੰ ਕਿਹਾ: “ਮੈਂ ਤੈਨੂੰ ਸੱਚ ਕਹਿੰਦਾ ਹਾਂ: ਅੱਜ ਰਾਤ ਨੂੰ ਹੀ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਇਸ ਗੱਲ ਤੋਂ ਇਨਕਾਰ ਕਰੇਂਗਾ ਕਿ ਤੂੰ ਮੈਨੂੰ ਜਾਣਦਾ ਹੈਂ।”+

  • ਮਰਕੁਸ 14:30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਇਹ ਸੁਣ ਕੇ ਯਿਸੂ ਨੇ ਉਸ ਨੂੰ ਕਿਹਾ: “ਮੈਂ ਤੈਨੂੰ ਸੱਚ ਕਹਿੰਦਾ ਹਾਂ ਕਿ ਅੱਜ ਰਾਤ ਨੂੰ ਹੀ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਇਸ ਗੱਲ ਤੋਂ ਇਨਕਾਰ ਕਰੇਂਗਾ ਕਿ ਤੂੰ ਮੈਨੂੰ ਜਾਣਦਾ ਹੈਂ।”+

  • ਲੂਕਾ 22:34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਪਰ ਉਸ ਨੇ ਕਿਹਾ: “ਪਤਰਸ, ਮੈਂ ਤੈਨੂੰ ਕਹਿੰਦਾ ਹਾਂ ਕਿ ਅੱਜ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਇਸ ਗੱਲ ਤੋਂ ਇਨਕਾਰ ਕਰੇਂਗਾ ਕਿ ਤੂੰ ਮੈਨੂੰ ਜਾਣਦਾ ਹੈਂ।”+

  • ਯੂਹੰਨਾ 13:38
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 38 ਯਿਸੂ ਨੇ ਜਵਾਬ ਦਿੱਤਾ: “ਕੀ ਤੂੰ ਦੇਵੇਂਗਾ ਆਪਣੀ ਜਾਨ ਮੇਰੀ ਖ਼ਾਤਰ? ਮੈਂ ਤੈਨੂੰ ਸੱਚ-ਸੱਚ ਕਹਿੰਦਾ ਹਾਂ ਕਿ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਇਸ ਗੱਲ ਤੋਂ ਇਨਕਾਰ ਕਰੇਂਗਾ ਕਿ ਤੂੰ ਮੈਨੂੰ ਜਾਣਦਾ ਹੈਂ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ