ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 27:20-23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਪਰ ਮੁੱਖ ਪੁਜਾਰੀਆਂ ਅਤੇ ਬਜ਼ੁਰਗਾਂ ਨੇ ਲੋਕਾਂ ਨੂੰ ਉਕਸਾਇਆ ਕਿ ਉਹ ਬਰਬਾਸ ਨੂੰ ਰਿਹਾ ਕਰਨ ਦੀ ਮੰਗ ਕਰਨ,+ ਪਰ ਯਿਸੂ ਨੂੰ ਜਾਨੋਂ ਮਾਰਨ ਦੀ।+ 21 ਪਿਲਾਤੁਸ ਨੇ ਉਨ੍ਹਾਂ ਨੂੰ ਜਵਾਬ ਦਿੰਦੇ ਹੋਏ ਕਿਹਾ: “ਮੈਂ ਤੁਹਾਡੇ ਲਈ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੂੰ ਰਿਹਾ ਕਰਾਂ?” ਉਨ੍ਹਾਂ ਨੇ ਕਿਹਾ: “ਬਰਬਾਸ ਨੂੰ।” 22 ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ: “ਤਾਂ ਫਿਰ ਯਿਸੂ ਜਿਹੜਾ ਮਸੀਹ ਕਹਾਉਂਦਾ ਹੈ, ਮੈਂ ਉਸ ਨਾਲ ਕੀ ਕਰਾਂ?” ਉਨ੍ਹਾਂ ਸਾਰਿਆਂ ਨੇ ਕਿਹਾ: “ਉਸ ਨੂੰ ਸੂਲ਼ੀ ʼਤੇ ਟੰਗ ਦਿਓ!”+ 23 ਪਿਲਾਤੁਸ ਨੇ ਕਿਹਾ: “ਪਰ ਕਿਉਂ? ਉਸ ਨੇ ਕੀ ਬੁਰਾ ਕੰਮ ਕੀਤਾ ਹੈ?” ਪਰ ਉਹ ਹੋਰ ਵੀ ਉੱਚੀ-ਉੱਚੀ ਕਹਿਣ ਲੱਗੇ: “ਉਸ ਨੂੰ ਸੂਲ਼ੀ ʼਤੇ ਟੰਗ ਦਿਓ!”+

  • ਰਸੂਲਾਂ ਦੇ ਕੰਮ 3:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਹਾਂ, ਤੁਸੀਂ ਉਸ ਪਵਿੱਤਰ ਅਤੇ ਧਰਮੀ ਇਨਸਾਨ ਨੂੰ ਠੁਕਰਾ ਦਿੱਤਾ ਅਤੇ ਤੁਸੀਂ ਮੰਗ ਕੀਤੀ ਕਿ ਤੁਹਾਡੇ ਲਈ ਇਕ ਕਾਤਲ ਨੂੰ ਛੱਡਿਆ ਜਾਵੇ,+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ