ਰਸੂਲਾਂ ਦੇ ਕੰਮ 3:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਸਾਡੇ ਪਿਉ-ਦਾਦਿਆਂ ਯਾਨੀ ਅਬਰਾਹਾਮ, ਇਸਹਾਕ ਤੇ ਯਾਕੂਬ ਦੇ ਪਰਮੇਸ਼ੁਰ+ ਨੇ ਆਪਣੇ ਸੇਵਕ+ ਯਿਸੂ ਨੂੰ ਮਹਿਮਾ ਦਿੱਤੀ।+ ਇਸੇ ਯਿਸੂ ਨੂੰ ਤੁਸੀਂ ਠੁਕਰਾ ਦਿੱਤਾ+ ਅਤੇ ਉਸ ਨੂੰ ਜਾਨੋਂ ਮਾਰਨ ਲਈ ਦੂਸਰਿਆਂ ਦੇ ਹੱਥ ਵਿਚ ਦੇ ਦਿੱਤਾ, ਭਾਵੇਂ ਪਿਲਾਤੁਸ ਨੇ ਉਸ ਨੂੰ ਛੱਡਣ ਦਾ ਫ਼ੈਸਲਾ ਕਰ ਲਿਆ ਸੀ। ਰਸੂਲਾਂ ਦੇ ਕੰਮ 13:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਭਾਵੇਂ ਉਨ੍ਹਾਂ ਨੂੰ ਉਸ ਨੂੰ ਜਾਨੋਂ ਮਾਰਨ ਦਾ ਕੋਈ ਕਾਰਨ ਨਹੀਂ ਮਿਲਿਆ,+ ਫਿਰ ਵੀ ਉਨ੍ਹਾਂ ਨੇ ਪਿਲਾਤੁਸ ਉੱਤੇ ਜ਼ੋਰ ਪਾਇਆ ਕਿ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇ।+
13 ਸਾਡੇ ਪਿਉ-ਦਾਦਿਆਂ ਯਾਨੀ ਅਬਰਾਹਾਮ, ਇਸਹਾਕ ਤੇ ਯਾਕੂਬ ਦੇ ਪਰਮੇਸ਼ੁਰ+ ਨੇ ਆਪਣੇ ਸੇਵਕ+ ਯਿਸੂ ਨੂੰ ਮਹਿਮਾ ਦਿੱਤੀ।+ ਇਸੇ ਯਿਸੂ ਨੂੰ ਤੁਸੀਂ ਠੁਕਰਾ ਦਿੱਤਾ+ ਅਤੇ ਉਸ ਨੂੰ ਜਾਨੋਂ ਮਾਰਨ ਲਈ ਦੂਸਰਿਆਂ ਦੇ ਹੱਥ ਵਿਚ ਦੇ ਦਿੱਤਾ, ਭਾਵੇਂ ਪਿਲਾਤੁਸ ਨੇ ਉਸ ਨੂੰ ਛੱਡਣ ਦਾ ਫ਼ੈਸਲਾ ਕਰ ਲਿਆ ਸੀ।
28 ਭਾਵੇਂ ਉਨ੍ਹਾਂ ਨੂੰ ਉਸ ਨੂੰ ਜਾਨੋਂ ਮਾਰਨ ਦਾ ਕੋਈ ਕਾਰਨ ਨਹੀਂ ਮਿਲਿਆ,+ ਫਿਰ ਵੀ ਉਨ੍ਹਾਂ ਨੇ ਪਿਲਾਤੁਸ ਉੱਤੇ ਜ਼ੋਰ ਪਾਇਆ ਕਿ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇ।+