ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 27:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਅਤੇ ਕੰਡਿਆਂ ਦਾ ਮੁਕਟ ਗੁੰਦ ਕੇ ਉਸ ਦੇ ਸਿਰ ʼਤੇ ਰੱਖਿਆ ਅਤੇ ਇਕ ਕਾਨਾ ਉਸ ਦੇ ਸੱਜੇ ਹੱਥ ਵਿਚ ਫੜਾ ਦਿੱਤਾ। ਫਿਰ ਉਸ ਦੇ ਸਾਮ੍ਹਣੇ ਗੋਡੇ ਟੇਕ ਕੇ ਉਸ ਦਾ ਮਜ਼ਾਕ ਉਡਾਉਂਦੇ ਹੋਏ ਕਹਿਣ ਲੱਗੇ: “ਯਹੂਦੀਆਂ ਦੇ ਰਾਜੇ ਦੀ ਜੈ ਹੋਵੇ!”*

  • ਮੱਤੀ 27:37
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 37 ਨਾਲੇ ਉਨ੍ਹਾਂ ਨੇ ਉਸ ਦੇ ਸਿਰ ਦੇ ਉੱਪਰ ਸੂਲ਼ੀ ʼਤੇ ਇਕ ਫੱਟੀ ਲਾ ਦਿੱਤੀ ਜਿਸ ਉੱਤੇ ਉਸ ਦਾ ਜੁਰਮ ਲਿਖਿਆ ਹੋਇਆ ਸੀ: “ਇਹ ਯਹੂਦੀਆਂ ਦਾ ਰਾਜਾ ਯਿਸੂ ਹੈ।”+

  • ਲੂਕਾ 23:38
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 38 ਉਸ ਦੇ ਸਿਰ ਦੇ ਉੱਪਰ ਸੂਲ਼ੀ ʼਤੇ ਲਾਈ ਫੱਟੀ ਉੱਤੇ ਇਹ ਲਿਖਿਆ ਸੀ: “ਇਹ ਯਹੂਦੀਆਂ ਦਾ ਰਾਜਾ ਹੈ।”+

  • ਯੂਹੰਨਾ 19:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਪਿਲਾਤੁਸ ਨੇ ਇਕ ਫੱਟੀ ਉੱਤੇ ਇਹ ਲਿਖਵਾ ਕੇ ਫੱਟੀ ਉਸ ਦੀ ਤਸੀਹੇ ਦੀ ਸੂਲ਼ੀ* ਉੱਤੇ ਲਗਵਾ ਦਿੱਤੀ: “ਯਿਸੂ ਨਾਸਰੀ, ਯਹੂਦੀਆਂ ਦਾ ਰਾਜਾ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ