ਮੱਤੀ 27:45 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 45 ਫਿਰ ਦੁਪਹਿਰ ਦੇ 12 ਕੁ ਵਜੇ* ਤੋਂ ਲੈ ਕੇ 3 ਕੁ ਵਜੇ* ਤਕ ਸਾਰੀ ਧਰਤੀ ʼਤੇ ਹਨੇਰਾ ਛਾਇਆ ਰਿਹਾ।+ ਲੂਕਾ 23:44 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 44 ਉਸ ਵੇਲੇ ਦੁਪਹਿਰ ਦੇ 12 ਕੁ ਵੱਜੇ* ਸਨ ਅਤੇ ਉਸ ਸਮੇਂ ਤੋਂ 3 ਕੁ ਵਜੇ* ਤਕ ਸਾਰੀ ਧਰਤੀ ʼਤੇ ਹਨੇਰਾ ਛਾਇਆ ਰਿਹਾ+