ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 27:51
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 51 ਅਤੇ ਦੇਖੋ! ਮੰਦਰ ਦਾ ਪਰਦਾ*+ ਉੱਪਰੋਂ ਲੈ ਕੇ ਹੇਠਾਂ ਤਕ ਪਾਟ ਕੇ ਦੋ ਹਿੱਸੇ ਹੋ ਗਿਆ+ ਅਤੇ ਭੁਚਾਲ਼ ਆਇਆ ਤੇ ਚਟਾਨਾਂ ਪਾਟ ਗਈਆਂ।

  • ਲੂਕਾ 23:45
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 45 ਕਿਉਂਕਿ ਸੂਰਜ ਦੀ ਰੌਸ਼ਨੀ ਨਹੀਂ ਰਹੀ; ਫਿਰ ਮੰਦਰ ਦਾ ਪਰਦਾ*+ ਉੱਪਰੋਂ ਲੈ ਕੇ ਹੇਠਾਂ ਤਕ ਵਿਚਕਾਰੋਂ ਪਾਟ ਗਿਆ।+

  • ਇਬਰਾਨੀਆਂ 10:19, 20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਇਸ ਲਈ ਭਰਾਵੋ, ਅਸੀਂ ਯਿਸੂ ਦੇ ਖ਼ੂਨ ਦੇ ਜ਼ਰੀਏ ਉਸ ਰਾਹ ਉੱਤੇ ਨਿਡਰ* ਹੋ ਕੇ ਤੁਰ ਸਕਦੇ ਹਾਂ ਜੋ ਪਵਿੱਤਰ ਸਥਾਨ ਦੇ ਅੰਦਰ ਜਾਂਦਾ ਹੈ।+ 20 ਉਸ ਨੇ ਸਾਡੇ ਲਈ ਇਹ ਨਵਾਂ ਰਾਹ ਖੋਲ੍ਹਿਆ ਹੈ ਜੋ ਸਾਨੂੰ ਜ਼ਿੰਦਗੀ ਵੱਲ ਲੈ ਜਾਂਦਾ ਹੈ। ਉਸ ਨੇ ਪਰਦੇ ਵਿੱਚੋਂ ਦੀ ਲੰਘ ਕੇ ਇਹ ਰਾਹ ਖੋਲ੍ਹਿਆ ਹੈ।+ ਇਹ ਪਰਦਾ ਉਸ ਦਾ ਆਪਣਾ ਸਰੀਰ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ