ਯੋਏਲ 2:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਇਸ ਤੋਂ ਬਾਅਦ ਮੈਂ ਹਰ ਤਰ੍ਹਾਂ ਦੇ ਲੋਕਾਂ ਉੱਤੇ ਆਪਣੀ ਪਵਿੱਤਰ ਸ਼ਕਤੀ ਪਾਵਾਂਗਾ+ਅਤੇ ਤੁਹਾਡੇ ਪੁੱਤਰ ਤੇ ਤੁਹਾਡੀਆਂ ਧੀਆਂ ਭਵਿੱਖਬਾਣੀਆਂ ਕਰਨਗੀਆਂ,ਤੁਹਾਡੇ ਬਜ਼ੁਰਗ ਖ਼ਾਸ ਸੁਪਨੇ ਦੇਖਣਗੇਅਤੇ ਤੁਹਾਡੇ ਜਵਾਨ ਦਰਸ਼ਣ ਦੇਖਣਗੇ।+ ਰਸੂਲਾਂ ਦੇ ਕੰਮ 2:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਹੁਣ ਪੰਤੇਕੁਸਤ ਦੇ ਤਿਉਹਾਰ ਦੇ ਦਿਨ+ ਸਾਰੇ ਚੇਲੇ ਇਕ ਜਗ੍ਹਾ ਇਕੱਠੇ ਹੋਏ ਸਨ। ਰਸੂਲਾਂ ਦੇ ਕੰਮ 2:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਅਤੇ ਉਹ ਸਾਰੇ ਪਵਿੱਤਰ ਸ਼ਕਤੀ ਨਾਲ ਭਰ ਗਏ+ ਅਤੇ ਪਵਿੱਤਰ ਸ਼ਕਤੀ ਨੇ ਉਨ੍ਹਾਂ ਨੂੰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਯੋਗਤਾ ਦਿੱਤੀ ਅਤੇ ਉਹ ਉਨ੍ਹਾਂ ਬੋਲੀਆਂ ਵਿਚ ਬੋਲਣ ਲੱਗ ਪਏ।+ ਰਸੂਲਾਂ ਦੇ ਕੰਮ 11:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਉਸ ਸਮੇਂ ਮੈਨੂੰ ਪ੍ਰਭੂ ਦੀ ਉਹ ਗੱਲ ਚੇਤੇ ਆਈ ਜਿਹੜੀ ਉਸ ਨੇ ਕਈ ਵਾਰ ਕਹੀ ਸੀ, ‘ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ,+ ਪਰ ਤੁਹਾਨੂੰ ਪਵਿੱਤਰ ਸ਼ਕਤੀ ਨਾਲ ਬਪਤਿਸਮਾ ਦਿੱਤਾ ਜਾਵੇਗਾ।’+ 1 ਕੁਰਿੰਥੀਆਂ 12:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਅਸੀਂ ਚਾਹੇ ਯਹੂਦੀ ਹਾਂ ਜਾਂ ਯੂਨਾਨੀ,* ਗ਼ੁਲਾਮ ਹਾਂ ਜਾਂ ਆਜ਼ਾਦ, ਅਸੀਂ ਸਾਰਿਆਂ ਨੇ ਇਕ ਸਰੀਰ ਬਣਨ ਲਈ ਇੱਕੋ ਸ਼ਕਤੀ ਰਾਹੀਂ ਬਪਤਿਸਮਾ ਲਿਆ ਹੈ ਅਤੇ ਸਾਨੂੰ ਸਾਰਿਆਂ ਨੂੰ ਇੱਕੋ ਸ਼ਕਤੀ ਮਿਲੀ ਹੈ।
28 ਇਸ ਤੋਂ ਬਾਅਦ ਮੈਂ ਹਰ ਤਰ੍ਹਾਂ ਦੇ ਲੋਕਾਂ ਉੱਤੇ ਆਪਣੀ ਪਵਿੱਤਰ ਸ਼ਕਤੀ ਪਾਵਾਂਗਾ+ਅਤੇ ਤੁਹਾਡੇ ਪੁੱਤਰ ਤੇ ਤੁਹਾਡੀਆਂ ਧੀਆਂ ਭਵਿੱਖਬਾਣੀਆਂ ਕਰਨਗੀਆਂ,ਤੁਹਾਡੇ ਬਜ਼ੁਰਗ ਖ਼ਾਸ ਸੁਪਨੇ ਦੇਖਣਗੇਅਤੇ ਤੁਹਾਡੇ ਜਵਾਨ ਦਰਸ਼ਣ ਦੇਖਣਗੇ।+
4 ਅਤੇ ਉਹ ਸਾਰੇ ਪਵਿੱਤਰ ਸ਼ਕਤੀ ਨਾਲ ਭਰ ਗਏ+ ਅਤੇ ਪਵਿੱਤਰ ਸ਼ਕਤੀ ਨੇ ਉਨ੍ਹਾਂ ਨੂੰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਯੋਗਤਾ ਦਿੱਤੀ ਅਤੇ ਉਹ ਉਨ੍ਹਾਂ ਬੋਲੀਆਂ ਵਿਚ ਬੋਲਣ ਲੱਗ ਪਏ।+
16 ਉਸ ਸਮੇਂ ਮੈਨੂੰ ਪ੍ਰਭੂ ਦੀ ਉਹ ਗੱਲ ਚੇਤੇ ਆਈ ਜਿਹੜੀ ਉਸ ਨੇ ਕਈ ਵਾਰ ਕਹੀ ਸੀ, ‘ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ,+ ਪਰ ਤੁਹਾਨੂੰ ਪਵਿੱਤਰ ਸ਼ਕਤੀ ਨਾਲ ਬਪਤਿਸਮਾ ਦਿੱਤਾ ਜਾਵੇਗਾ।’+
13 ਅਸੀਂ ਚਾਹੇ ਯਹੂਦੀ ਹਾਂ ਜਾਂ ਯੂਨਾਨੀ,* ਗ਼ੁਲਾਮ ਹਾਂ ਜਾਂ ਆਜ਼ਾਦ, ਅਸੀਂ ਸਾਰਿਆਂ ਨੇ ਇਕ ਸਰੀਰ ਬਣਨ ਲਈ ਇੱਕੋ ਸ਼ਕਤੀ ਰਾਹੀਂ ਬਪਤਿਸਮਾ ਲਿਆ ਹੈ ਅਤੇ ਸਾਨੂੰ ਸਾਰਿਆਂ ਨੂੰ ਇੱਕੋ ਸ਼ਕਤੀ ਮਿਲੀ ਹੈ।