ਮੱਤੀ 13:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਫਿਰ ਉਸ ਦੇ ਚੇਲਿਆਂ ਨੇ ਆ ਕੇ ਉਸ ਨੂੰ ਪੁੱਛਿਆ: “ਤੂੰ ਉਨ੍ਹਾਂ ਨਾਲ ਗੱਲ ਕਰਨ ਵੇਲੇ ਮਿਸਾਲਾਂ ਕਿਉਂ ਵਰਤਦਾ ਹੈਂ?”+ ਲੂਕਾ 8:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਫਿਰ ਚੇਲਿਆਂ ਨੇ ਉਸ ਤੋਂ ਇਸ ਮਿਸਾਲ ਦਾ ਮਤਲਬ ਪੁੱਛਿਆ।+