ਮੱਤੀ 13:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਉਸ ਨੇ ਜਵਾਬ ਦਿੱਤਾ: “ਸਵਰਗ ਦੇ ਰਾਜ ਦੇ ਪਵਿੱਤਰ ਭੇਤਾਂ+ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਉਨ੍ਹਾਂ ਨੂੰ ਨਹੀਂ। ਲੂਕਾ 8:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਉਸ ਨੇ ਕਿਹਾ: “ਪਰਮੇਸ਼ੁਰ ਦੇ ਰਾਜ ਦੇ ਪਵਿੱਤਰ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਬਾਕੀਆਂ ਲਈ ਇਹ ਸਿਰਫ਼ ਮਿਸਾਲਾਂ ਹੀ ਹਨ+ ਤਾਂਕਿ ਉਹ ਮੇਰੇ ਕੰਮ ਦੇਖਦੇ ਹੋਏ ਵੀ ਨਾ ਦੇਖਣ ਅਤੇ ਮੇਰੀਆਂ ਗੱਲਾਂ ਸੁਣਦੇ ਹੋਏ ਵੀ ਇਨ੍ਹਾਂ ਦਾ ਮਤਲਬ ਨਾ ਸਮਝਣ।+
10 ਉਸ ਨੇ ਕਿਹਾ: “ਪਰਮੇਸ਼ੁਰ ਦੇ ਰਾਜ ਦੇ ਪਵਿੱਤਰ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਬਾਕੀਆਂ ਲਈ ਇਹ ਸਿਰਫ਼ ਮਿਸਾਲਾਂ ਹੀ ਹਨ+ ਤਾਂਕਿ ਉਹ ਮੇਰੇ ਕੰਮ ਦੇਖਦੇ ਹੋਏ ਵੀ ਨਾ ਦੇਖਣ ਅਤੇ ਮੇਰੀਆਂ ਗੱਲਾਂ ਸੁਣਦੇ ਹੋਏ ਵੀ ਇਨ੍ਹਾਂ ਦਾ ਮਤਲਬ ਨਾ ਸਮਝਣ।+