1 ਤਿਮੋਥਿਉਸ 6:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਨਾਲੇ ਉਨ੍ਹਾਂ ਨੂੰ ਕਹਿ ਕਿ ਉਹ ਭਲਾਈ ਕਰਨ, ਚੰਗੇ ਕੰਮਾਂ ਵਿਚ ਲੱਗੇ ਰਹਿਣ, ਖੁੱਲ੍ਹੇ ਦਿਲ ਵਾਲੇ ਬਣਨ ਅਤੇ ਦੂਸਰਿਆਂ ਨਾਲ ਆਪਣਾ ਸਭ ਕੁਝ ਸਾਂਝਾ ਕਰਨ ਲਈ ਤਿਆਰ ਰਹਿਣ।+ ਯਾਕੂਬ 2:15, 16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਜੇ ਕਿਸੇ ਭਰਾ ਜਾਂ ਭੈਣ ਕੋਲ ਪਾਉਣ ਲਈ ਕੱਪੜੇ ਅਤੇ ਖਾਣ ਲਈ ਰੱਜਵੀਂ ਰੋਟੀ ਨਹੀਂ ਹੈ, 16 ਪਰ ਤੁਹਾਡੇ ਵਿੱਚੋਂ ਕੋਈ ਉਸ ਨੂੰ ਕਹਿੰਦਾ ਹੈ: “ਰਾਜ਼ੀ ਰਹਿ, ਨਿੱਘਾ ਅਤੇ ਰੱਜਿਆ-ਪੁੱਜਿਆ ਰਹਿ,” ਪਰ ਉਸ ਨੂੰ ਜੀਉਂਦੇ ਰਹਿਣ ਲਈ ਲੋੜੀਂਦੀਆਂ ਚੀਜ਼ਾਂ ਨਹੀਂ ਦਿੰਦਾ, ਤਾਂ ਕੀ ਫ਼ਾਇਦਾ?+ 1 ਯੂਹੰਨਾ 3:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਪਰ ਜਿਸ ਕੋਲ ਜ਼ਿੰਦਗੀ ਦਾ ਗੁਜ਼ਾਰਾ ਕਰਨ ਲਈ ਬਥੇਰਾ ਹੈ, ਫਿਰ ਵੀ ਆਪਣੇ ਭਰਾ ਨੂੰ ਲੋੜਵੰਦ ਦੇਖ ਕੇ ਉਸ ਉੱਤੇ ਦਇਆ ਕਰਨ ਦੀ ਬਜਾਇ ਮੂੰਹ ਫੇਰ ਲੈਂਦਾ ਹੈ, ਤਾਂ ਉਹ ਕਿਵੇਂ ਕਹਿ ਸਕਦਾ ਹੈ ਕਿ ਉਹ ਪਰਮੇਸ਼ੁਰ ਨਾਲ ਪਿਆਰ ਕਰਦਾ ਹੈ?+
18 ਨਾਲੇ ਉਨ੍ਹਾਂ ਨੂੰ ਕਹਿ ਕਿ ਉਹ ਭਲਾਈ ਕਰਨ, ਚੰਗੇ ਕੰਮਾਂ ਵਿਚ ਲੱਗੇ ਰਹਿਣ, ਖੁੱਲ੍ਹੇ ਦਿਲ ਵਾਲੇ ਬਣਨ ਅਤੇ ਦੂਸਰਿਆਂ ਨਾਲ ਆਪਣਾ ਸਭ ਕੁਝ ਸਾਂਝਾ ਕਰਨ ਲਈ ਤਿਆਰ ਰਹਿਣ।+
15 ਜੇ ਕਿਸੇ ਭਰਾ ਜਾਂ ਭੈਣ ਕੋਲ ਪਾਉਣ ਲਈ ਕੱਪੜੇ ਅਤੇ ਖਾਣ ਲਈ ਰੱਜਵੀਂ ਰੋਟੀ ਨਹੀਂ ਹੈ, 16 ਪਰ ਤੁਹਾਡੇ ਵਿੱਚੋਂ ਕੋਈ ਉਸ ਨੂੰ ਕਹਿੰਦਾ ਹੈ: “ਰਾਜ਼ੀ ਰਹਿ, ਨਿੱਘਾ ਅਤੇ ਰੱਜਿਆ-ਪੁੱਜਿਆ ਰਹਿ,” ਪਰ ਉਸ ਨੂੰ ਜੀਉਂਦੇ ਰਹਿਣ ਲਈ ਲੋੜੀਂਦੀਆਂ ਚੀਜ਼ਾਂ ਨਹੀਂ ਦਿੰਦਾ, ਤਾਂ ਕੀ ਫ਼ਾਇਦਾ?+
17 ਪਰ ਜਿਸ ਕੋਲ ਜ਼ਿੰਦਗੀ ਦਾ ਗੁਜ਼ਾਰਾ ਕਰਨ ਲਈ ਬਥੇਰਾ ਹੈ, ਫਿਰ ਵੀ ਆਪਣੇ ਭਰਾ ਨੂੰ ਲੋੜਵੰਦ ਦੇਖ ਕੇ ਉਸ ਉੱਤੇ ਦਇਆ ਕਰਨ ਦੀ ਬਜਾਇ ਮੂੰਹ ਫੇਰ ਲੈਂਦਾ ਹੈ, ਤਾਂ ਉਹ ਕਿਵੇਂ ਕਹਿ ਸਕਦਾ ਹੈ ਕਿ ਉਹ ਪਰਮੇਸ਼ੁਰ ਨਾਲ ਪਿਆਰ ਕਰਦਾ ਹੈ?+