ਲੂਕਾ 1:57, 58 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 57 ਹੁਣ ਇਲੀਸਬਤ ਦੇ ਦਿਨ ਪੂਰੇ ਹੋ ਗਏ ਅਤੇ ਉਸ ਨੇ ਇਕ ਪੁੱਤਰ ਨੂੰ ਜਨਮ ਦਿੱਤਾ। 58 ਉਸ ਦੇ ਆਂਢੀਆਂ-ਗੁਆਂਢੀਆਂ ਤੇ ਰਿਸ਼ਤੇਦਾਰਾਂ ਨੇ ਸੁਣਿਆ ਕਿ ਯਹੋਵਾਹ* ਦੀ ਮਿਹਰ ਉਸ ਉੱਤੇ ਹੋਈ ਹੈ ਅਤੇ ਉਹ ਉਸ ਨਾਲ ਖ਼ੁਸ਼ੀਆਂ ਮਨਾਉਣ ਲੱਗ ਪਏ।+
57 ਹੁਣ ਇਲੀਸਬਤ ਦੇ ਦਿਨ ਪੂਰੇ ਹੋ ਗਏ ਅਤੇ ਉਸ ਨੇ ਇਕ ਪੁੱਤਰ ਨੂੰ ਜਨਮ ਦਿੱਤਾ। 58 ਉਸ ਦੇ ਆਂਢੀਆਂ-ਗੁਆਂਢੀਆਂ ਤੇ ਰਿਸ਼ਤੇਦਾਰਾਂ ਨੇ ਸੁਣਿਆ ਕਿ ਯਹੋਵਾਹ* ਦੀ ਮਿਹਰ ਉਸ ਉੱਤੇ ਹੋਈ ਹੈ ਅਤੇ ਉਹ ਉਸ ਨਾਲ ਖ਼ੁਸ਼ੀਆਂ ਮਨਾਉਣ ਲੱਗ ਪਏ।+