ਯੂਹੰਨਾ 1:26, 27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਯੂਹੰਨਾ ਨੇ ਉਨ੍ਹਾਂ ਨੂੰ ਜਵਾਬ ਦਿੱਤਾ: “ਮੈਂ ਪਾਣੀ ਵਿਚ ਬਪਤਿਸਮਾ ਦਿੰਦਾ ਹਾਂ। ਤੁਹਾਡੇ ਵਿਚਕਾਰ ਕੋਈ ਹੈ ਜਿਸ ਨੂੰ ਤੁਸੀਂ ਨਹੀਂ ਜਾਣਦੇ, 27 ਉਹ ਮੇਰੇ ਤੋਂ ਬਾਅਦ ਆ ਰਿਹਾ ਹੈ, ਪਰ ਮੈਂ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਲਾਇਕ ਨਹੀਂ ਹਾਂ।”+
26 ਯੂਹੰਨਾ ਨੇ ਉਨ੍ਹਾਂ ਨੂੰ ਜਵਾਬ ਦਿੱਤਾ: “ਮੈਂ ਪਾਣੀ ਵਿਚ ਬਪਤਿਸਮਾ ਦਿੰਦਾ ਹਾਂ। ਤੁਹਾਡੇ ਵਿਚਕਾਰ ਕੋਈ ਹੈ ਜਿਸ ਨੂੰ ਤੁਸੀਂ ਨਹੀਂ ਜਾਣਦੇ, 27 ਉਹ ਮੇਰੇ ਤੋਂ ਬਾਅਦ ਆ ਰਿਹਾ ਹੈ, ਪਰ ਮੈਂ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਲਾਇਕ ਨਹੀਂ ਹਾਂ।”+