ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 2:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਮੈਂ ਯਹੋਵਾਹ ਦੇ ਫ਼ਰਮਾਨ ਦਾ ਐਲਾਨ ਕਰਾਂਗਾ;

      ਉਸ ਨੇ ਮੈਨੂੰ ਕਿਹਾ: “ਤੂੰ ਮੇਰਾ ਪੁੱਤਰ ਹੈਂ;+

      ਮੈਂ ਅੱਜ ਤੇਰਾ ਪਿਤਾ ਬਣਿਆ ਹਾਂ।+

  • ਮੱਤੀ 3:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਦੇਖੋ! ਸਵਰਗੋਂ ਇਕ ਆਵਾਜ਼ ਆਈ:+ “ਇਹ ਮੇਰਾ ਪਿਆਰਾ ਪੁੱਤਰ ਹੈ+ ਜਿਸ ਤੋਂ ਮੈਂ ਖ਼ੁਸ਼ ਹਾਂ।”+

  • ਮੱਤੀ 17:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਉਹ ਅਜੇ ਗੱਲ ਕਰ ਹੀ ਰਿਹਾ ਸੀ ਕਿ ਦੇਖੋ! ਇਕ ਚਮਕੀਲੇ ਬੱਦਲ ਨੇ ਉਨ੍ਹਾਂ ਨੂੰ ਢਕ ਲਿਆ ਅਤੇ ਬੱਦਲ ਵਿੱਚੋਂ ਆਵਾਜ਼ ਆਈ: “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਖ਼ੁਸ਼ ਹਾਂ।+ ਇਸ ਦੀ ਗੱਲ ਸੁਣੋ।”+

  • ਮਰਕੁਸ 1:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਫਿਰ ਸਵਰਗੋਂ ਇਕ ਆਵਾਜ਼ ਆਈ: “ਤੂੰ ਮੇਰਾ ਪਿਆਰਾ ਪੁੱਤਰ ਹੈਂ; ਮੈਂ ਤੇਰੇ ਤੋਂ ਖ਼ੁਸ਼ ਹਾਂ।”+

  • ਯੂਹੰਨਾ 1:32-34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਯੂਹੰਨਾ ਨੇ ਇਹ ਵੀ ਗਵਾਹੀ ਦਿੱਤੀ: “ਮੈਂ ਦੇਖਿਆ ਕਿ ਪਵਿੱਤਰ ਸ਼ਕਤੀ ਕਬੂਤਰ ਦੇ ਰੂਪ ਵਿਚ ਆਕਾਸ਼ੋਂ ਆਈ ਅਤੇ ਉਸ ਉੱਤੇ ਠਹਿਰ ਗਈ।+ 33 ਮੈਂ ਵੀ ਉਸ ਨੂੰ ਨਹੀਂ ਜਾਣਦਾ ਸੀ, ਪਰ ਜਿਸ* ਨੇ ਮੈਨੂੰ ਪਾਣੀ ਵਿਚ ਬਪਤਿਸਮਾ ਦੇਣ ਲਈ ਘੱਲਿਆ ਸੀ, ਉਸੇ ਨੇ ਮੈਨੂੰ ਦੱਸਿਆ ਸੀ: ‘ਜਿਸ ਉੱਤੇ ਤੂੰ ਪਵਿੱਤਰ ਸ਼ਕਤੀ ਆਉਂਦੀ ਅਤੇ ਠਹਿਰਦੀ ਦੇਖੇਂ,+ ਉਹੀ ਪਵਿੱਤਰ ਸ਼ਕਤੀ ਨਾਲ ਬਪਤਿਸਮਾ ਦੇਵੇਗਾ।’+ 34 ਮੈਂ ਆਪਣੀ ਅੱਖੀਂ ਇਹ ਹੁੰਦਾ ਦੇਖਿਆ ਅਤੇ ਇਸ ਬਾਰੇ ਗਵਾਹੀ ਦਿੱਤੀ ਕਿ ਇਹੀ ਪਰਮੇਸ਼ੁਰ ਦਾ ਪੁੱਤਰ ਹੈ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ