ਯਸਾਯਾਹ 11:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਯੱਸੀ ਦੇ ਮੁੱਢ ਵਿੱਚੋਂ ਇਕ ਸ਼ਾਖ਼ ਨਿਕਲੇਗੀ+ਅਤੇ ਉਸ ਦੀਆਂ ਜੜ੍ਹਾਂ ਵਿੱਚੋਂ ਫੁੱਟੀ ਇਕ ਟਾਹਣੀ+ ਫਲ ਪੈਦਾ ਕਰੇਗੀ।