ਰੂਥ 4:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਫਿਰ ਗੁਆਂਢਣਾਂ ਨੇ ਬੱਚੇ ਦਾ ਨਾਂ ਰੱਖਿਆ। ਉਨ੍ਹਾਂ ਨੇ ਕਿਹਾ: “ਨਾਓਮੀ ਦੇ ਮੁੰਡਾ ਹੋਇਆ ਹੈ” ਅਤੇ ਉਨ੍ਹਾਂ ਨੇ ਉਸ ਦਾ ਨਾਂ ਓਬੇਦ ਰੱਖਿਆ।+ ਓਬੇਦ ਦਾ ਪੁੱਤਰ ਯੱਸੀ+ ਸੀ ਅਤੇ ਯੱਸੀ ਦਾ ਪੁੱਤਰ ਦਾਊਦ ਸੀ।
17 ਫਿਰ ਗੁਆਂਢਣਾਂ ਨੇ ਬੱਚੇ ਦਾ ਨਾਂ ਰੱਖਿਆ। ਉਨ੍ਹਾਂ ਨੇ ਕਿਹਾ: “ਨਾਓਮੀ ਦੇ ਮੁੰਡਾ ਹੋਇਆ ਹੈ” ਅਤੇ ਉਨ੍ਹਾਂ ਨੇ ਉਸ ਦਾ ਨਾਂ ਓਬੇਦ ਰੱਖਿਆ।+ ਓਬੇਦ ਦਾ ਪੁੱਤਰ ਯੱਸੀ+ ਸੀ ਅਤੇ ਯੱਸੀ ਦਾ ਪੁੱਤਰ ਦਾਊਦ ਸੀ।