-
ਉਤਪਤ 5:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਇੱਥੇ ਆਦਮ ਦੀ ਵੰਸ਼ਾਵਲੀ ਦਿੱਤੀ ਗਈ ਹੈ। ਜਿਸ ਦਿਨ ਪਰਮੇਸ਼ੁਰ ਨੇ ਆਦਮ ਨੂੰ ਬਣਾਇਆ ਸੀ, ਉਸ ਨੇ ਉਸ ਨੂੰ ਆਪਣੇ ਵਰਗਾ ਬਣਾਇਆ ਸੀ।+
-
-
ਉਤਪਤ 5:4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਸੇਥ ਦੇ ਪੈਦਾ ਹੋਣ ਤੋਂ ਬਾਅਦ ਆਦਮ 800 ਸਾਲ ਜੀਉਂਦਾ ਰਿਹਾ। ਅਤੇ ਉਸ ਦੇ ਧੀਆਂ-ਪੁੱਤਰ ਪੈਦਾ ਹੋਏ।
-