ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 11:13, 14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਕਿਉਂਕਿ ਯੂਹੰਨਾ ਦੇ ਸਮੇਂ ਤਕ ਸਾਰੇ ਨਬੀਆਂ ਅਤੇ ਮੂਸਾ ਦੇ ਕਾਨੂੰਨ ਨੇ ਭਵਿੱਖ ਵਿਚ ਹੋਣ ਵਾਲੀਆਂ ਗੱਲਾਂ ਬਾਰੇ ਪਹਿਲਾਂ ਹੀ ਦੱਸਿਆ ਸੀ;+ 14 ਤੁਸੀਂ ਭਾਵੇਂ ਮੰਨੋ ਜਾਂ ਨਾ ਮੰਨੋ, ਯੂਹੰਨਾ ਹੀ ‘ਏਲੀਯਾਹ ਨਬੀ ਹੈ ਜਿਸ ਨੇ ਆਉਣਾ ਸੀ।’+

  • ਮੱਤੀ 17:10-12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਪਰ ਚੇਲਿਆਂ ਨੇ ਉਸ ਨੂੰ ਪੁੱਛਿਆ: “ਫਿਰ ਗ੍ਰੰਥੀ ਇਹ ਕਿਉਂ ਕਹਿੰਦੇ ਹਨ ਕਿ ਪਹਿਲਾਂ ਏਲੀਯਾਹ ਦਾ ਆਉਣਾ ਜ਼ਰੂਰੀ ਹੈ?”+ 11 ਉਸ ਨੇ ਉਨ੍ਹਾਂ ਨੂੰ ਜਵਾਬ ਦਿੱਤਾ: “ਹਾਂ, ਏਲੀਯਾਹ ਪਹਿਲਾਂ ਜ਼ਰੂਰ ਆਵੇਗਾ ਅਤੇ ਸਭ ਕੁਝ ਠੀਕ ਕਰੇਗਾ।+ 12 ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਾ ਹੈ ਅਤੇ ਉਨ੍ਹਾਂ ਨੇ ਉਸ ਨੂੰ ਪਛਾਣਿਆ ਨਹੀਂ, ਸਗੋਂ ਉਸ ਨਾਲ ਆਪਣੀ ਮਨ-ਮਰਜ਼ੀ ਮੁਤਾਬਕ ਸਲੂਕ ਕੀਤਾ।+ ਇਸੇ ਤਰ੍ਹਾਂ, ਮਨੁੱਖ ਦੇ ਪੁੱਤਰ ਨੂੰ ਉਨ੍ਹਾਂ ਦੇ ਹੱਥੋਂ ਦੁੱਖ ਝੱਲਣੇ ਪੈਣਗੇ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ