ਮੱਤੀ 4:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਫਿਰ ਸ਼ੈਤਾਨ ਉਸ ਨੂੰ ਛੱਡ ਕੇ ਚਲਾ ਗਿਆ+ ਅਤੇ ਦੇਖੋ! ਦੂਤ ਆ ਕੇ ਉਸ ਦੀ ਸੇਵਾ ਕਰਨ ਲੱਗ ਪਏ।+ ਇਬਰਾਨੀਆਂ 4:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਸਾਡਾ ਮਹਾਂ ਪੁਜਾਰੀ ਇਹੋ ਜਿਹਾ ਨਹੀਂ ਹੈ ਕਿ ਉਹ ਸਾਡੀਆਂ ਕਮਜ਼ੋਰੀਆਂ ਨੂੰ ਸਮਝ ਨਾ ਸਕੇ,*+ ਸਗੋਂ ਉਸ ਨੂੰ ਸਾਡੇ ਵਾਂਗ ਹਰ ਤਰ੍ਹਾਂ ਪਰਖਿਆ ਗਿਆ ਹੈ, ਪਰ ਉਹ ਪਾਪ ਤੋਂ ਰਹਿਤ ਹੈ।+
15 ਸਾਡਾ ਮਹਾਂ ਪੁਜਾਰੀ ਇਹੋ ਜਿਹਾ ਨਹੀਂ ਹੈ ਕਿ ਉਹ ਸਾਡੀਆਂ ਕਮਜ਼ੋਰੀਆਂ ਨੂੰ ਸਮਝ ਨਾ ਸਕੇ,*+ ਸਗੋਂ ਉਸ ਨੂੰ ਸਾਡੇ ਵਾਂਗ ਹਰ ਤਰ੍ਹਾਂ ਪਰਖਿਆ ਗਿਆ ਹੈ, ਪਰ ਉਹ ਪਾਪ ਤੋਂ ਰਹਿਤ ਹੈ।+