-
ਯੂਹੰਨਾ 8:59ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
59 ਇਹ ਸੁਣ ਕੇ ਉਨ੍ਹਾਂ ਨੇ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ, ਪਰ ਉਹ ਲੁਕ ਗਿਆ ਅਤੇ ਮੰਦਰ ਤੋਂ ਬਾਹਰ ਚਲਾ ਗਿਆ।
-
-
ਯੂਹੰਨਾ 10:39ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
39 ਇਸ ਲਈ ਉਨ੍ਹਾਂ ਨੇ ਉਸ ਨੂੰ ਫਿਰ ਫੜਨ ਦੀ ਕੋਸ਼ਿਸ਼ ਕੀਤੀ, ਪਰ ਉਹ ਉਨ੍ਹਾਂ ਦੇ ਹੱਥ ਨਾ ਆਇਆ।
-