ਮੱਤੀ 7:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਜਦ ਯਿਸੂ ਸਿੱਖਿਆ ਦੇ ਹਟਿਆ, ਤਾਂ ਲੋਕਾਂ ਦੀ ਭੀੜ ਉਸ ਦੇ ਸਿੱਖਿਆ ਦੇਣ ਦੇ ਢੰਗ ਤੋਂ ਹੈਰਾਨ ਰਹਿ ਗਈ+ ਯੂਹੰਨਾ 7:46 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 46 ਉਨ੍ਹਾਂ ਨੇ ਜਵਾਬ ਦਿੱਤਾ: “ਪਹਿਲਾਂ ਕਦੇ ਵੀ ਕਿਸੇ ਨੇ ਇਸ ਆਦਮੀ ਵਾਂਗ ਸਿੱਖਿਆ ਨਹੀਂ ਦਿੱਤੀ।”+