-
ਮਰਕੁਸ 1:32-34ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
32 ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਲੋਕ ਉਸ ਕੋਲ ਬੀਮਾਰਾਂ ਅਤੇ ਦੁਸ਼ਟ ਦੂਤਾਂ ਦੇ ਵੱਸ ਵਿਚ ਪਏ ਲੋਕਾਂ ਨੂੰ ਲਿਆਉਣ ਲੱਗੇ;+ 33 ਸਾਰਾ ਸ਼ਹਿਰ ਉਨ੍ਹਾਂ ਦੇ ਘਰ ਦੇ ਦਰਵਾਜ਼ੇ ਅੱਗੇ ਇਕੱਠਾ ਹੋ ਗਿਆ। 34 ਉਸ ਨੇ ਤਰ੍ਹਾਂ-ਤਰ੍ਹਾਂ ਦੇ ਰੋਗੀਆਂ ਨੂੰ ਠੀਕ ਕੀਤਾ+ ਅਤੇ ਬਹੁਤ ਸਾਰੇ ਲੋਕਾਂ ਵਿੱਚੋਂ ਦੁਸ਼ਟ ਦੂਤ ਕੱਢੇ, ਪਰ ਉਸ ਨੇ ਦੁਸ਼ਟ ਦੂਤਾਂ ਨੂੰ ਬੋਲਣ ਨਾ ਦਿੱਤਾ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਉਹ ਮਸੀਹ ਹੈ।*
-