ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 53:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਸੱਚ-ਮੁੱਚ, ਉਸ ਨੇ ਸਾਡੀਆਂ ਬੀਮਾਰੀਆਂ ਚੁੱਕ ਲਈਆਂ+

      ਅਤੇ ਸਾਡੇ ਦੁੱਖ ਉਠਾ ਲਏ।+

      ਪਰ ਅਸੀਂ ਸਮਝਿਆ ਕਿ ਉਸ ʼਤੇ ਪਰਮੇਸ਼ੁਰ ਦੀ ਮਾਰ ਪਈ ਹੈ, ਉਹ ਉਸ ਵੱਲੋਂ ਮਾਰਿਆ-ਕੁੱਟਿਆ ਤੇ ਦੁਖੀ ਕੀਤਾ ਹੋਇਆ ਹੈ।

  • ਮੱਤੀ 9:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਉਨ੍ਹਾਂ ਦੀ ਗੱਲ ਸੁਣ ਕੇ ਉਸ ਨੇ ਕਿਹਾ: “ਹਕੀਮ ਦੀ ਲੋੜ ਤੰਦਰੁਸਤ ਲੋਕਾਂ ਨੂੰ ਨਹੀਂ, ਸਗੋਂ ਬੀਮਾਰਾਂ ਨੂੰ ਪੈਂਦੀ ਹੈ।+

  • ਮਰਕੁਸ 2:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਇਹ ਸੁਣ ਕੇ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਹਕੀਮ ਦੀ ਲੋੜ ਤੰਦਰੁਸਤ ਲੋਕਾਂ ਨੂੰ ਨਹੀਂ, ਸਗੋਂ ਬੀਮਾਰਾਂ ਨੂੰ ਪੈਂਦੀ ਹੈ। ਮੈਂ ਧਰਮੀਆਂ ਨੂੰ ਨਹੀਂ, ਸਗੋਂ ਪਾਪੀਆਂ ਨੂੰ ਤੋਬਾ ਕਰਨ ਲਈ ਕਹਿਣ ਆਇਆ ਹਾਂ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ