ਯਾਕੂਬ 4:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਬਦਚਲਣ ਲੋਕੋ,* ਕੀ ਤੁਹਾਨੂੰ ਪਤਾ ਨਹੀਂ ਕਿ ਦੁਨੀਆਂ ਨਾਲ ਦੋਸਤੀ ਕਰਨ ਦਾ ਮਤਲਬ ਹੈ ਪਰਮੇਸ਼ੁਰ ਨਾਲ ਦੁਸ਼ਮਣੀ ਕਰਨੀ? ਇਸ ਲਈ ਜਿਹੜਾ ਵੀ ਦੁਨੀਆਂ ਦਾ ਦੋਸਤ ਬਣਨਾ ਚਾਹੁੰਦਾ ਹੈ, ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦੁਸ਼ਮਣ ਬਣਾਉਂਦਾ ਹੈ।+ 1 ਯੂਹੰਨਾ 4:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਝੂਠੇ ਨਬੀ ਦੁਨੀਆਂ ਵੱਲੋਂ ਹਨ;+ ਇਸ ਕਰਕੇ ਉਹ ਦੁਨਿਆਵੀ ਗੱਲਾਂ ਹੀ ਕਰਦੇ ਹਨ ਅਤੇ ਦੁਨੀਆਂ ਉਨ੍ਹਾਂ ਦੀਆਂ ਗੱਲਾਂ ਸੁਣਦੀ ਹੈ।+
4 ਬਦਚਲਣ ਲੋਕੋ,* ਕੀ ਤੁਹਾਨੂੰ ਪਤਾ ਨਹੀਂ ਕਿ ਦੁਨੀਆਂ ਨਾਲ ਦੋਸਤੀ ਕਰਨ ਦਾ ਮਤਲਬ ਹੈ ਪਰਮੇਸ਼ੁਰ ਨਾਲ ਦੁਸ਼ਮਣੀ ਕਰਨੀ? ਇਸ ਲਈ ਜਿਹੜਾ ਵੀ ਦੁਨੀਆਂ ਦਾ ਦੋਸਤ ਬਣਨਾ ਚਾਹੁੰਦਾ ਹੈ, ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦੁਸ਼ਮਣ ਬਣਾਉਂਦਾ ਹੈ।+
5 ਝੂਠੇ ਨਬੀ ਦੁਨੀਆਂ ਵੱਲੋਂ ਹਨ;+ ਇਸ ਕਰਕੇ ਉਹ ਦੁਨਿਆਵੀ ਗੱਲਾਂ ਹੀ ਕਰਦੇ ਹਨ ਅਤੇ ਦੁਨੀਆਂ ਉਨ੍ਹਾਂ ਦੀਆਂ ਗੱਲਾਂ ਸੁਣਦੀ ਹੈ।+