-
ਮੱਤੀ 7:3-5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਤਾਂ ਫਿਰ, ਤੂੰ ਆਪਣੇ ਭਰਾ ਦੀ ਅੱਖ ਵਿਚ ਪਏ ਕੱਖ ਨੂੰ ਕਿਉਂ ਦੇਖਦਾ ਹੈਂ, ਪਰ ਆਪਣੀ ਅੱਖ ਵਿਚਲੇ ਸ਼ਤੀਰ ਨੂੰ ਨਹੀਂ ਦੇਖਦਾ?+ 4 ਤੂੰ ਆਪਣੇ ਭਰਾ ਨੂੰ ਇਹ ਕਿਵੇਂ ਕਹਿ ਸਕਦਾ ਹੈਂ, ‘ਲਿਆ ਮੈਂ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ,’ ਜਦ ਕਿ ਦੇਖ! ਤੇਰੀ ਆਪਣੀ ਅੱਖ ਵਿਚ ਸ਼ਤੀਰ ਹੈ? 5 ਪਖੰਡੀਆ, ਪਹਿਲਾਂ ਆਪਣੀ ਅੱਖ ਵਿਚ ਪਏ ਸ਼ਤੀਰ ਨੂੰ ਕੱਢ ਤੇ ਫਿਰ ਤੂੰ ਸਾਫ਼ ਦੇਖ ਸਕੇਂਗਾ ਕਿ ਆਪਣੇ ਭਰਾ ਦੀ ਅੱਖ ਵਿੱਚੋਂ ਕੱਖ ਕਿਵੇਂ ਕੱਢਣਾ ਹੈ।
-