16 ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫਲਾਂ ਤੋਂ ਪਛਾਣੋਗੇ। ਕੀ ਲੋਕ ਕਦੇ ਕੰਡਿਆਲ਼ੀਆਂ ਝਾੜੀਆਂ ਤੋਂ ਅੰਜੀਰਾਂ ਜਾਂ ਅੰਗੂਰ ਤੋੜਦੇ ਹਨ?+ 17 ਹਰ ਚੰਗਾ ਦਰਖ਼ਤ ਚੰਗਾ ਫਲ ਦਿੰਦਾ ਹੈ ਤੇ ਮਾੜਾ ਦਰਖ਼ਤ ਮਾੜਾ ਫਲ ਦਿੰਦਾ ਹੈ।+ 18 ਚੰਗਾ ਦਰਖ਼ਤ ਮਾੜਾ ਫਲ ਨਹੀਂ ਦੇ ਸਕਦਾ ਅਤੇ ਨਾ ਹੀ ਮਾੜਾ ਦਰਖ਼ਤ ਚੰਗਾ ਫਲ ਦੇ ਸਕਦਾ ਹੈ।+