ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਰਾਜਿਆਂ 17:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਇਨ੍ਹਾਂ ਗੱਲਾਂ ਤੋਂ ਬਾਅਦ ਉਸ ਵਿਧਵਾ ਦਾ ਮੁੰਡਾ ਬੀਮਾਰ ਹੋ ਗਿਆ ਅਤੇ ਉਸ ਦੀ ਬੀਮਾਰੀ ਇੰਨੀ ਵਧ ਗਈ ਕਿ ਉਸ ਦਾ ਸਾਹ ਰੁਕ ਗਿਆ।+

  • ਲੂਕਾ 8:41, 42
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 41 ਪਰ ਦੇਖੋ! ਉੱਥੇ ਜੈਰੁਸ ਨਾਂ ਦਾ ਇਕ ਆਦਮੀ ਆਇਆ; ਉਹ ਸਭਾ ਘਰ ਦਾ ਨਿਗਾਹਬਾਨ ਸੀ। ਉਹ ਯਿਸੂ ਦੇ ਪੈਰੀਂ ਪੈ ਗਿਆ ਅਤੇ ਉਸ ਦੀਆਂ ਮਿੰਨਤਾਂ ਕਰਨ ਲੱਗਾ ਕਿ ਉਹ ਉਸ ਦੇ ਘਰ ਆਵੇ+ 42 ਕਿਉਂਕਿ ਉਸ ਦੀ 12 ਕੁ ਸਾਲਾਂ ਦੀ ਇੱਕੋ-ਇਕ ਧੀ ਆਖ਼ਰੀ ਸਾਹਾਂ ʼਤੇ ਸੀ।

      ਜਦੋਂ ਯਿਸੂ ਜਾ ਰਿਹਾ ਸੀ, ਤਾਂ ਭੀੜ ਉਸ ਦੇ ਨਾਲ-ਨਾਲ ਤੁਰਦੀ ਹੋਈ ਉਸ ʼਤੇ ਚੜ੍ਹੀ ਜਾ ਰਹੀ ਸੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ