ਯਸਾਯਾਹ 29:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਉਸ ਦਿਨ ਬੋਲ਼ੇ ਉਸ ਕਿਤਾਬ ਦੀਆਂ ਗੱਲਾਂ ਸੁਣਨਗੇਅਤੇ ਧੁੰਦਲੇਪਣ ਅਤੇ ਹਨੇਰੇ ਵਿੱਚੋਂ ਦੀ ਅੰਨ੍ਹਿਆਂ ਦੀਆਂ ਅੱਖਾਂ ਦੇਖਣਗੀਆਂ।+ ਯਸਾਯਾਹ 35:5, 6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਉਸ ਸਮੇਂ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ+ਅਤੇ ਬੋਲ਼ਿਆਂ ਦੇ ਕੰਨ ਖੁੱਲ੍ਹ ਜਾਣਗੇ।+ 6 ਉਸ ਸਮੇਂ ਲੰਗੜਾ ਹਿਰਨ ਵਾਂਗ ਛਲਾਂਗਾਂ ਮਾਰੇਗਾ+ਅਤੇ ਗੁੰਗੇ ਦੀ ਜ਼ਬਾਨ ਖ਼ੁਸ਼ੀ ਨਾਲ ਜੈਕਾਰਾ ਲਾਵੇਗੀ+ਕਿਉਂਕਿ ਉਜਾੜ ਵਿਚ ਪਾਣੀਅਤੇ ਰੇਗਿਸਤਾਨ ਵਿਚ ਨਦੀਆਂ ਫੁੱਟ ਨਿਕਲਣਗੀਆਂ।
18 ਉਸ ਦਿਨ ਬੋਲ਼ੇ ਉਸ ਕਿਤਾਬ ਦੀਆਂ ਗੱਲਾਂ ਸੁਣਨਗੇਅਤੇ ਧੁੰਦਲੇਪਣ ਅਤੇ ਹਨੇਰੇ ਵਿੱਚੋਂ ਦੀ ਅੰਨ੍ਹਿਆਂ ਦੀਆਂ ਅੱਖਾਂ ਦੇਖਣਗੀਆਂ।+
5 ਉਸ ਸਮੇਂ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ+ਅਤੇ ਬੋਲ਼ਿਆਂ ਦੇ ਕੰਨ ਖੁੱਲ੍ਹ ਜਾਣਗੇ।+ 6 ਉਸ ਸਮੇਂ ਲੰਗੜਾ ਹਿਰਨ ਵਾਂਗ ਛਲਾਂਗਾਂ ਮਾਰੇਗਾ+ਅਤੇ ਗੁੰਗੇ ਦੀ ਜ਼ਬਾਨ ਖ਼ੁਸ਼ੀ ਨਾਲ ਜੈਕਾਰਾ ਲਾਵੇਗੀ+ਕਿਉਂਕਿ ਉਜਾੜ ਵਿਚ ਪਾਣੀਅਤੇ ਰੇਗਿਸਤਾਨ ਵਿਚ ਨਦੀਆਂ ਫੁੱਟ ਨਿਕਲਣਗੀਆਂ।