-
ਰੋਮੀਆਂ 10:2, 3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਮੈਂ ਉਨ੍ਹਾਂ ਬਾਰੇ ਗਵਾਹੀ ਦਿੰਦਾ ਹਾਂ ਕਿ ਉਨ੍ਹਾਂ ਵਿਚ ਪਰਮੇਸ਼ੁਰ ਦੀ ਭਗਤੀ ਲਈ ਜੋਸ਼ ਤਾਂ ਹੈ, ਪਰ ਇਹ ਜੋਸ਼ ਸਹੀ ਗਿਆਨ ਦੇ ਮੁਤਾਬਕ ਨਹੀਂ ਹੈ।+ 3 ਉਹ ਇਹ ਗੱਲ ਨਹੀਂ ਸਮਝਦੇ ਕਿ ਪਰਮੇਸ਼ੁਰ ਕਿਸ ਆਧਾਰ ʼਤੇ ਕਿਸੇ ਇਨਸਾਨ ਨੂੰ ਧਰਮੀ ਠਹਿਰਾਉਂਦਾ ਹੈ।+ ਉਹ ਆਪਣੇ ਹੀ ਤਰੀਕੇ ਨਾਲ ਆਪਣੇ ਆਪ ਨੂੰ ਧਰਮੀ ਸਾਬਤ ਕਰਨ ਦੀ ਕੋਸ਼ਿਸ਼ ਕਰਦੇ ਹਨ+ ਜਿਸ ਕਰਕੇ ਉਹ ਪਰਮੇਸ਼ੁਰ ਦੇ ਧਰਮੀ ਮਿਆਰਾਂ ਮੁਤਾਬਕ ਨਹੀਂ ਚੱਲਦੇ।+
-