ਮੱਤੀ 9:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਫਿਰ ਯਿਸੂ ਸਾਰੇ ਸ਼ਹਿਰਾਂ ਤੇ ਪਿੰਡਾਂ ਵਿਚ ਗਿਆ ਅਤੇ ਉਸ ਨੇ ਉਨ੍ਹਾਂ ਦੇ ਸਭਾ ਘਰਾਂ ਵਿਚ ਸਿੱਖਿਆ ਦਿੱਤੀ ਅਤੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕੀਤਾ ਅਤੇ ਲੋਕਾਂ ਦੀ ਹਰ ਤਰ੍ਹਾਂ ਦੀ ਬੀਮਾਰੀ ਤੇ ਸਰੀਰ ਦੀ ਕਮਜ਼ੋਰੀ ਨੂੰ ਠੀਕ ਕੀਤਾ।+ ਲੂਕਾ 4:43 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 43 ਪਰ ਉਸ ਨੇ ਉਨ੍ਹਾਂ ਨੂੰ ਕਿਹਾ: “ਇਹ ਜ਼ਰੂਰੀ ਹੈ ਕਿ ਮੈਂ ਹੋਰਨਾਂ ਸ਼ਹਿਰਾਂ ਵਿਚ ਵੀ ਜਾ ਕੇ ਪਰਮੇਸ਼ੁਰ ਦੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕਰਾਂ ਕਿਉਂਕਿ ਮੈਨੂੰ ਇਸੇ ਕੰਮ ਲਈ ਭੇਜਿਆ ਗਿਆ ਹੈ।”+
35 ਫਿਰ ਯਿਸੂ ਸਾਰੇ ਸ਼ਹਿਰਾਂ ਤੇ ਪਿੰਡਾਂ ਵਿਚ ਗਿਆ ਅਤੇ ਉਸ ਨੇ ਉਨ੍ਹਾਂ ਦੇ ਸਭਾ ਘਰਾਂ ਵਿਚ ਸਿੱਖਿਆ ਦਿੱਤੀ ਅਤੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕੀਤਾ ਅਤੇ ਲੋਕਾਂ ਦੀ ਹਰ ਤਰ੍ਹਾਂ ਦੀ ਬੀਮਾਰੀ ਤੇ ਸਰੀਰ ਦੀ ਕਮਜ਼ੋਰੀ ਨੂੰ ਠੀਕ ਕੀਤਾ।+
43 ਪਰ ਉਸ ਨੇ ਉਨ੍ਹਾਂ ਨੂੰ ਕਿਹਾ: “ਇਹ ਜ਼ਰੂਰੀ ਹੈ ਕਿ ਮੈਂ ਹੋਰਨਾਂ ਸ਼ਹਿਰਾਂ ਵਿਚ ਵੀ ਜਾ ਕੇ ਪਰਮੇਸ਼ੁਰ ਦੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕਰਾਂ ਕਿਉਂਕਿ ਮੈਨੂੰ ਇਸੇ ਕੰਮ ਲਈ ਭੇਜਿਆ ਗਿਆ ਹੈ।”+