ਮੱਤੀ 1:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ: ਜਦੋਂ ਉਸ ਦੀ ਮਾਤਾ ਮਰੀਅਮ ਦੀ ਕੁੜਮਾਈ ਯੂਸੁਫ਼ ਨਾਲ ਹੋਈ ਸੀ, ਤਾਂ ਵਿਆਹ ਤੋਂ ਪਹਿਲਾਂ ਹੀ ਉਹ ਪਵਿੱਤਰ ਸ਼ਕਤੀ* ਨਾਲ ਗਰਭਵਤੀ ਹੋ ਗਈ ਸੀ।+ ਮੱਤੀ 1:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਫਿਰ ਇਨ੍ਹਾਂ ਗੱਲਾਂ ਬਾਰੇ ਸੋਚਣ ਤੋਂ ਬਾਅਦ ਜਦ ਉਹ ਸੌਂ ਰਿਹਾ ਸੀ, ਤਾਂ ਦੇਖੋ! ਯਹੋਵਾਹ* ਦਾ ਇਕ ਦੂਤ ਉਸ ਦੇ ਸੁਪਨੇ ਵਿਚ ਆਇਆ ਅਤੇ ਉਸ ਨੇ ਕਿਹਾ: “ਹੇ ਯੂਸੁਫ਼, ਦਾਊਦ ਦੇ ਪੁੱਤਰ, ਆਪਣੀ ਪਤਨੀ ਮਰੀਅਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਉਹ ਪਵਿੱਤਰ ਸ਼ਕਤੀ ਨਾਲ ਗਰਭਵਤੀ ਹੋਈ ਹੈ।+
18 ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ: ਜਦੋਂ ਉਸ ਦੀ ਮਾਤਾ ਮਰੀਅਮ ਦੀ ਕੁੜਮਾਈ ਯੂਸੁਫ਼ ਨਾਲ ਹੋਈ ਸੀ, ਤਾਂ ਵਿਆਹ ਤੋਂ ਪਹਿਲਾਂ ਹੀ ਉਹ ਪਵਿੱਤਰ ਸ਼ਕਤੀ* ਨਾਲ ਗਰਭਵਤੀ ਹੋ ਗਈ ਸੀ।+
20 ਫਿਰ ਇਨ੍ਹਾਂ ਗੱਲਾਂ ਬਾਰੇ ਸੋਚਣ ਤੋਂ ਬਾਅਦ ਜਦ ਉਹ ਸੌਂ ਰਿਹਾ ਸੀ, ਤਾਂ ਦੇਖੋ! ਯਹੋਵਾਹ* ਦਾ ਇਕ ਦੂਤ ਉਸ ਦੇ ਸੁਪਨੇ ਵਿਚ ਆਇਆ ਅਤੇ ਉਸ ਨੇ ਕਿਹਾ: “ਹੇ ਯੂਸੁਫ਼, ਦਾਊਦ ਦੇ ਪੁੱਤਰ, ਆਪਣੀ ਪਤਨੀ ਮਰੀਅਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਉਹ ਪਵਿੱਤਰ ਸ਼ਕਤੀ ਨਾਲ ਗਰਭਵਤੀ ਹੋਈ ਹੈ।+