ਮੱਤੀ 13:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਚੰਗੀ ਜ਼ਮੀਨ ਵਿਚ ਬੀ ਡਿਗਣ ਦਾ ਮਤਲਬ ਹੈ ਕਿ ਕੋਈ ਇਨਸਾਨ ਬਚਨ ਨੂੰ ਸੁਣਦਾ ਹੈ ਅਤੇ ਇਸ ਦਾ ਮਤਲਬ ਸਮਝਦਾ ਹੈ ਅਤੇ ਉਹ ਜ਼ਰੂਰ ਫਲ ਦਿੰਦਾ ਹੈ, ਕੋਈ 100 ਗੁਣਾ, ਕੋਈ 60 ਗੁਣਾ ਅਤੇ ਕੋਈ 30 ਗੁਣਾ।”+ ਮਰਕੁਸ 4:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਅਖ਼ੀਰ ਵਿਚ ਚੰਗੀ ਜ਼ਮੀਨ ʼਤੇ ਡਿਗਣ ਵਾਲੇ ਬੀ ਉਹ ਹਨ ਜੋ ਬਚਨ ਨੂੰ ਸੁਣਦੇ ਤੇ ਮੰਨ ਲੈਂਦੇ ਹਨ ਅਤੇ ਫਲ ਦਿੰਦੇ ਹਨ, ਕੋਈ 30 ਗੁਣਾ, ਕੋਈ 60 ਗੁਣਾ ਅਤੇ ਕੋਈ 100 ਗੁਣਾ।”+ ਇਬਰਾਨੀਆਂ 10:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਤੁਹਾਨੂੰ ਧੀਰਜ ਰੱਖਣ ਦੀ ਲੋੜ ਹੈ+ ਤਾਂਕਿ ਪਰਮੇਸ਼ੁਰ ਦੀ ਇੱਛਾ ਪੂਰੀ ਕਰਨ ਤੋਂ ਬਾਅਦ ਤੁਹਾਨੂੰ ਉਹ ਚੀਜ਼ ਮਿਲੇ ਜਿਸ ਦਾ ਉਸ ਨੇ ਵਾਅਦਾ ਕੀਤਾ ਹੈ।
23 ਚੰਗੀ ਜ਼ਮੀਨ ਵਿਚ ਬੀ ਡਿਗਣ ਦਾ ਮਤਲਬ ਹੈ ਕਿ ਕੋਈ ਇਨਸਾਨ ਬਚਨ ਨੂੰ ਸੁਣਦਾ ਹੈ ਅਤੇ ਇਸ ਦਾ ਮਤਲਬ ਸਮਝਦਾ ਹੈ ਅਤੇ ਉਹ ਜ਼ਰੂਰ ਫਲ ਦਿੰਦਾ ਹੈ, ਕੋਈ 100 ਗੁਣਾ, ਕੋਈ 60 ਗੁਣਾ ਅਤੇ ਕੋਈ 30 ਗੁਣਾ।”+
20 ਅਖ਼ੀਰ ਵਿਚ ਚੰਗੀ ਜ਼ਮੀਨ ʼਤੇ ਡਿਗਣ ਵਾਲੇ ਬੀ ਉਹ ਹਨ ਜੋ ਬਚਨ ਨੂੰ ਸੁਣਦੇ ਤੇ ਮੰਨ ਲੈਂਦੇ ਹਨ ਅਤੇ ਫਲ ਦਿੰਦੇ ਹਨ, ਕੋਈ 30 ਗੁਣਾ, ਕੋਈ 60 ਗੁਣਾ ਅਤੇ ਕੋਈ 100 ਗੁਣਾ।”+
36 ਤੁਹਾਨੂੰ ਧੀਰਜ ਰੱਖਣ ਦੀ ਲੋੜ ਹੈ+ ਤਾਂਕਿ ਪਰਮੇਸ਼ੁਰ ਦੀ ਇੱਛਾ ਪੂਰੀ ਕਰਨ ਤੋਂ ਬਾਅਦ ਤੁਹਾਨੂੰ ਉਹ ਚੀਜ਼ ਮਿਲੇ ਜਿਸ ਦਾ ਉਸ ਨੇ ਵਾਅਦਾ ਕੀਤਾ ਹੈ।