ਉਤਪਤ 2:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਜ਼ਮੀਨ ਦੀ ਮਿੱਟੀ ਤੋਂ ਬਣਾਇਆ+ ਅਤੇ ਉਸ ਦੀਆਂ ਨਾਸਾਂ ਵਿਚ ਜੀਵਨ ਦਾ ਸਾਹ ਫੂਕਿਆ+ ਅਤੇ ਆਦਮੀ ਜੀਉਂਦਾ ਇਨਸਾਨ ਬਣ ਗਿਆ।+ ਉਪਦੇਸ਼ਕ ਦੀ ਕਿਤਾਬ 3:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਕਿਉਂਕਿ ਜੋ ਅੰਜਾਮ ਇਨਸਾਨਾਂ ਦਾ ਹੁੰਦਾ ਹੈ, ਉਹੀ ਅੰਜਾਮ ਜਾਨਵਰਾਂ ਦਾ ਹੁੰਦਾ ਹੈ। ਇਨਸਾਨਾਂ ਅਤੇ ਜਾਨਵਰਾਂ ਦਾ ਇੱਕੋ ਜਿਹਾ ਅੰਜਾਮ ਹੁੰਦਾ ਹੈ,+ ਉਹ ਦੋਵੇਂ ਮਰਦੇ ਹਨ। ਸਾਰਿਆਂ ਵਿਚ ਜੀਵਨ ਦਾ ਸਾਹ ਹੁੰਦਾ ਹੈ।+ ਇਸ ਲਈ ਇਨਸਾਨ ਜਾਨਵਰਾਂ ਤੋਂ ਬਿਹਤਰ ਨਹੀਂ ਹੈ। ਸਭ ਕੁਝ ਵਿਅਰਥ ਹੈ! ਯਸਾਯਾਹ 42:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਸੱਚਾ ਪਰਮੇਸ਼ੁਰ ਯਹੋਵਾਹ,ਆਕਾਸ਼ ਦਾ ਸਿਰਜਣਹਾਰ ਤੇ ਉਸ ਨੂੰ ਤਾਣਨ ਵਾਲਾ,+ਹਾਂ, ਜਿਸ ਨੇ ਧਰਤੀ ਨੂੰ ਅਤੇ ਇਸ ਦੀ ਉਪਜ ਨੂੰ ਫੈਲਾਇਆ,+ਜੋ ਇਸ ਉੱਪਰ ਵੱਸਦੇ ਲੋਕਾਂ ਨੂੰ ਸਾਹ ਦਿੰਦਾ ਹੈ+ਅਤੇ ਇਸ ਉੱਤੇ ਚੱਲਣ ਵਾਲਿਆਂ ਵਿਚ ਜਾਨ ਪਾਉਂਦਾ ਹੈ,+ ਇਹ ਕਹਿੰਦਾ ਹੈ:
7 ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਜ਼ਮੀਨ ਦੀ ਮਿੱਟੀ ਤੋਂ ਬਣਾਇਆ+ ਅਤੇ ਉਸ ਦੀਆਂ ਨਾਸਾਂ ਵਿਚ ਜੀਵਨ ਦਾ ਸਾਹ ਫੂਕਿਆ+ ਅਤੇ ਆਦਮੀ ਜੀਉਂਦਾ ਇਨਸਾਨ ਬਣ ਗਿਆ।+
19 ਕਿਉਂਕਿ ਜੋ ਅੰਜਾਮ ਇਨਸਾਨਾਂ ਦਾ ਹੁੰਦਾ ਹੈ, ਉਹੀ ਅੰਜਾਮ ਜਾਨਵਰਾਂ ਦਾ ਹੁੰਦਾ ਹੈ। ਇਨਸਾਨਾਂ ਅਤੇ ਜਾਨਵਰਾਂ ਦਾ ਇੱਕੋ ਜਿਹਾ ਅੰਜਾਮ ਹੁੰਦਾ ਹੈ,+ ਉਹ ਦੋਵੇਂ ਮਰਦੇ ਹਨ। ਸਾਰਿਆਂ ਵਿਚ ਜੀਵਨ ਦਾ ਸਾਹ ਹੁੰਦਾ ਹੈ।+ ਇਸ ਲਈ ਇਨਸਾਨ ਜਾਨਵਰਾਂ ਤੋਂ ਬਿਹਤਰ ਨਹੀਂ ਹੈ। ਸਭ ਕੁਝ ਵਿਅਰਥ ਹੈ!
5 ਸੱਚਾ ਪਰਮੇਸ਼ੁਰ ਯਹੋਵਾਹ,ਆਕਾਸ਼ ਦਾ ਸਿਰਜਣਹਾਰ ਤੇ ਉਸ ਨੂੰ ਤਾਣਨ ਵਾਲਾ,+ਹਾਂ, ਜਿਸ ਨੇ ਧਰਤੀ ਨੂੰ ਅਤੇ ਇਸ ਦੀ ਉਪਜ ਨੂੰ ਫੈਲਾਇਆ,+ਜੋ ਇਸ ਉੱਪਰ ਵੱਸਦੇ ਲੋਕਾਂ ਨੂੰ ਸਾਹ ਦਿੰਦਾ ਹੈ+ਅਤੇ ਇਸ ਉੱਤੇ ਚੱਲਣ ਵਾਲਿਆਂ ਵਿਚ ਜਾਨ ਪਾਉਂਦਾ ਹੈ,+ ਇਹ ਕਹਿੰਦਾ ਹੈ: