ਮੱਤੀ 10:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 “ਤੁਸੀਂ ਜਿਸ ਕਿਸੇ ਸ਼ਹਿਰ ਜਾਂ ਪਿੰਡ ਵਿਚ ਜਾਓ, ਉੱਥੇ ਉਸ ਇਨਸਾਨ ਨੂੰ ਲੱਭੋ ਜੋ ਲਾਇਕ ਹੋਵੇ। ਉੱਥੇ ਉਸ ਨਾਲ ਉੱਨਾ ਚਿਰ ਰਹੋ ਜਿੰਨਾ ਚਿਰ ਤੁਸੀਂ ਉਸ ਇਲਾਕੇ ਵਿਚ ਰਹਿੰਦੇ ਹੋ।+ ਮਰਕੁਸ 6:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਉਸ ਨੇ ਅੱਗੇ ਉਨ੍ਹਾਂ ਨੂੰ ਕਿਹਾ: “ਜਿਸ ਘਰ ਵਿਚ ਤੁਸੀਂ ਜਾਓ, ਉੱਥੇ ਉੱਨਾ ਚਿਰ ਰਹੋ ਜਿੰਨਾ ਚਿਰ ਤੁਸੀਂ ਉਸ ਇਲਾਕੇ ਵਿਚ ਰਹਿੰਦੇ ਹੋ।+ ਲੂਕਾ 10:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਜਦੋਂ ਤੁਸੀਂ ਕਿਸੇ ਘਰ ਅੰਦਰ ਜਾਓ, ਤਾਂ ਪਹਿਲਾਂ ਕਹੋ: ‘ਰੱਬ ਇਸ ਘਰ ਨੂੰ ਸ਼ਾਂਤੀ ਬਖ਼ਸ਼ੇ।’+ ਲੂਕਾ 10:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਇਸ ਲਈ ਉਸੇ ਘਰ ਵਿਚ ਰਹਿਓ+ ਅਤੇ ਜੋ ਵੀ ਉਹ ਤੁਹਾਨੂੰ ਖਾਣ-ਪੀਣ ਨੂੰ ਦੇਣ, ਖਾ-ਪੀ ਲਿਓ+ ਕਿਉਂਕਿ ਕਾਮਾ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ।+ ਐਵੇਂ ਘਰ ਨਾ ਬਦਲਦੇ ਰਹਿਓ।
11 “ਤੁਸੀਂ ਜਿਸ ਕਿਸੇ ਸ਼ਹਿਰ ਜਾਂ ਪਿੰਡ ਵਿਚ ਜਾਓ, ਉੱਥੇ ਉਸ ਇਨਸਾਨ ਨੂੰ ਲੱਭੋ ਜੋ ਲਾਇਕ ਹੋਵੇ। ਉੱਥੇ ਉਸ ਨਾਲ ਉੱਨਾ ਚਿਰ ਰਹੋ ਜਿੰਨਾ ਚਿਰ ਤੁਸੀਂ ਉਸ ਇਲਾਕੇ ਵਿਚ ਰਹਿੰਦੇ ਹੋ।+
10 ਉਸ ਨੇ ਅੱਗੇ ਉਨ੍ਹਾਂ ਨੂੰ ਕਿਹਾ: “ਜਿਸ ਘਰ ਵਿਚ ਤੁਸੀਂ ਜਾਓ, ਉੱਥੇ ਉੱਨਾ ਚਿਰ ਰਹੋ ਜਿੰਨਾ ਚਿਰ ਤੁਸੀਂ ਉਸ ਇਲਾਕੇ ਵਿਚ ਰਹਿੰਦੇ ਹੋ।+
7 ਇਸ ਲਈ ਉਸੇ ਘਰ ਵਿਚ ਰਹਿਓ+ ਅਤੇ ਜੋ ਵੀ ਉਹ ਤੁਹਾਨੂੰ ਖਾਣ-ਪੀਣ ਨੂੰ ਦੇਣ, ਖਾ-ਪੀ ਲਿਓ+ ਕਿਉਂਕਿ ਕਾਮਾ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ।+ ਐਵੇਂ ਘਰ ਨਾ ਬਦਲਦੇ ਰਹਿਓ।