ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 14:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਉਸ ਸਮੇਂ ਜ਼ਿਲ੍ਹੇ ਦੇ ਹਾਕਮ ਹੇਰੋਦੇਸ ਨੇ ਯਿਸੂ ਬਾਰੇ ਸੁਣਿਆ+ 2 ਅਤੇ ਆਪਣੇ ਸੇਵਕਾਂ ਨੂੰ ਕਿਹਾ: “ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮਰਿਆਂ ਵਿੱਚੋਂ ਦੁਬਾਰਾ ਜੀਉਂਦਾ ਹੋ ਗਿਆ ਹੈ ਅਤੇ ਇਸੇ ਲਈ ਉਹ ਇਹ ਕਰਾਮਾਤਾਂ ਕਰ ਰਿਹਾ ਹੈ।”+

  • ਮਰਕੁਸ 6:14-16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਰਾਜਾ ਹੇਰੋਦੇਸ ਦੇ ਕੰਨੀਂ ਇਹ ਸਭ ਗੱਲਾਂ ਪਈਆਂ ਕਿਉਂਕਿ ਯਿਸੂ ਬਾਰੇ ਸਾਰੇ ਪਾਸੇ ਚਰਚਾ ਹੋ ਰਹੀ ਸੀ ਅਤੇ ਲੋਕ ਕਹਿ ਰਹੇ ਸਨ: “ਯੂਹੰਨਾ ਬਪਤਿਸਮਾ ਦੇਣ ਵਾਲਾ ਮਰਿਆਂ ਵਿੱਚੋਂ ਦੁਬਾਰਾ ਜੀਉਂਦਾ ਹੋ ਗਿਆ ਹੈ ਅਤੇ ਯਿਸੂ ਉਸ ਦੀ ਮਦਦ ਨਾਲ ਕਰਾਮਾਤਾਂ ਕਰ ਰਿਹਾ ਹੈ।”+ 15 ਕਈ ਕਹਿ ਰਹੇ ਸਨ: “ਇਹ ਏਲੀਯਾਹ ਨਬੀ ਹੈ।” ਕੁਝ ਹੋਰ ਕਹਿ ਰਹੇ ਸਨ: “ਇਹ ਵੀ ਕੋਈ ਨਬੀ ਹੋਣਾ ਜਿਵੇਂ ਪੁਰਾਣੇ ਜ਼ਮਾਨੇ ਵਿਚ ਨਬੀ ਹੁੰਦੇ ਸਨ।”+ 16 ਪਰ ਜਦ ਹੇਰੋਦੇਸ ਨੇ ਇਹ ਸਭ ਸੁਣਿਆ, ਤਾਂ ਉਸ ਨੇ ਕਿਹਾ: “ਇਹ ਯੂਹੰਨਾ ਹੈ ਜਿਸ ਦਾ ਸਿਰ ਮੈਂ ਵਢਵਾਇਆ ਸੀ, ਉਹ ਜੀਉਂਦਾ ਹੋ ਗਿਆ ਹੈ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ