ਲੂਕਾ 23:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਜਦ ਹੇਰੋਦੇਸ ਨੇ ਯਿਸੂ ਨੂੰ ਦੇਖਿਆ, ਤਾਂ ਉਹ ਬੜਾ ਖ਼ੁਸ਼ ਹੋਇਆ। ਹੇਰੋਦੇਸ ਕਾਫ਼ੀ ਸਮੇਂ ਤੋਂ ਯਿਸੂ ਨੂੰ ਦੇਖਣਾ ਚਾਹੁੰਦਾ ਸੀ ਕਿਉਂਕਿ ਉਸ ਨੇ ਉਸ ਬਾਰੇ ਬਹੁਤ ਕੁਝ ਸੁਣਿਆ ਹੋਇਆ ਸੀ+ ਅਤੇ ਉਸ ਨੂੰ ਆਸ ਸੀ ਕਿ ਯਿਸੂ ਉਸ ਨੂੰ ਕੋਈ ਚਮਤਕਾਰ ਕਰ ਕੇ ਦਿਖਾਵੇਗਾ।
8 ਜਦ ਹੇਰੋਦੇਸ ਨੇ ਯਿਸੂ ਨੂੰ ਦੇਖਿਆ, ਤਾਂ ਉਹ ਬੜਾ ਖ਼ੁਸ਼ ਹੋਇਆ। ਹੇਰੋਦੇਸ ਕਾਫ਼ੀ ਸਮੇਂ ਤੋਂ ਯਿਸੂ ਨੂੰ ਦੇਖਣਾ ਚਾਹੁੰਦਾ ਸੀ ਕਿਉਂਕਿ ਉਸ ਨੇ ਉਸ ਬਾਰੇ ਬਹੁਤ ਕੁਝ ਸੁਣਿਆ ਹੋਇਆ ਸੀ+ ਅਤੇ ਉਸ ਨੂੰ ਆਸ ਸੀ ਕਿ ਯਿਸੂ ਉਸ ਨੂੰ ਕੋਈ ਚਮਤਕਾਰ ਕਰ ਕੇ ਦਿਖਾਵੇਗਾ।