30 ਬੇਸ਼ੱਕ ਯਿਸੂ ਨੇ ਆਪਣੇ ਚੇਲਿਆਂ ਸਾਮ੍ਹਣੇ ਹੋਰ ਬਹੁਤ ਸਾਰੇ ਚਮਤਕਾਰ ਕੀਤੇ ਸਨ ਜਿਨ੍ਹਾਂ ਨੂੰ ਇਸ ਕਿਤਾਬ ਵਿਚ ਨਹੀਂ ਲਿਖਿਆ ਗਿਆ ਹੈ।+ 31 ਪਰ ਜਿਹੜੇ ਚਮਤਕਾਰ ਲਿਖੇ ਗਏ ਹਨ, ਉਹ ਇਸ ਕਰਕੇ ਲਿਖੇ ਗਏ ਹਨ ਤਾਂਕਿ ਤੁਸੀਂ ਵਿਸ਼ਵਾਸ ਕਰੋ ਕਿ ਯਿਸੂ ਹੀ ਮਸੀਹ ਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਨ ਕਰਕੇ ਤੁਹਾਨੂੰ ਉਸ ਦੇ ਨਾਂ ʼਤੇ ਜ਼ਿੰਦਗੀ ਮਿਲੇ।+