ਮੱਤੀ 10:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 “ਤੁਸੀਂ ਜਿਸ ਕਿਸੇ ਸ਼ਹਿਰ ਜਾਂ ਪਿੰਡ ਵਿਚ ਜਾਓ, ਉੱਥੇ ਉਸ ਇਨਸਾਨ ਨੂੰ ਲੱਭੋ ਜੋ ਲਾਇਕ ਹੋਵੇ। ਉੱਥੇ ਉਸ ਨਾਲ ਉੱਨਾ ਚਿਰ ਰਹੋ ਜਿੰਨਾ ਚਿਰ ਤੁਸੀਂ ਉਸ ਇਲਾਕੇ ਵਿਚ ਰਹਿੰਦੇ ਹੋ।+ ਲੂਕਾ 9:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਜਿਸ ਘਰ ਵਿਚ ਤੁਸੀਂ ਜਾਓ, ਉੱਥੇ ਉੱਨਾ ਚਿਰ ਰਹੋ ਜਿੰਨਾ ਚਿਰ ਤੁਸੀਂ ਉਸ ਇਲਾਕੇ ਵਿਚ ਰਹਿੰਦੇ ਹੋ।+
11 “ਤੁਸੀਂ ਜਿਸ ਕਿਸੇ ਸ਼ਹਿਰ ਜਾਂ ਪਿੰਡ ਵਿਚ ਜਾਓ, ਉੱਥੇ ਉਸ ਇਨਸਾਨ ਨੂੰ ਲੱਭੋ ਜੋ ਲਾਇਕ ਹੋਵੇ। ਉੱਥੇ ਉਸ ਨਾਲ ਉੱਨਾ ਚਿਰ ਰਹੋ ਜਿੰਨਾ ਚਿਰ ਤੁਸੀਂ ਉਸ ਇਲਾਕੇ ਵਿਚ ਰਹਿੰਦੇ ਹੋ।+