ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 11:21-23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਉਸ ਨੇ ਕਿਹਾ: “ਲਾਹਨਤ ਹੈ ਤੇਰੇ ʼਤੇ, ਖੁਰਾਜ਼ੀਨ! ਲਾਹਨਤ ਹੈ ਤੇਰੇ ʼਤੇ, ਬੈਤਸੈਦਾ! ਕਿਉਂਕਿ ਜਿਹੜੀਆਂ ਕਰਾਮਾਤਾਂ ਤੁਹਾਡੇ ਵਿਚ ਕੀਤੀਆਂ ਗਈਆਂ ਸਨ, ਜੇ ਇਹੀ ਕਰਾਮਾਤਾਂ ਸੋਰ ਅਤੇ ਸੀਦੋਨ ਵਿਚ ਕੀਤੀਆਂ ਜਾਂਦੀਆਂ, ਤਾਂ ਇਨ੍ਹਾਂ ਸ਼ਹਿਰਾਂ ਦੇ ਲੋਕਾਂ ਨੇ ਬਹੁਤ ਚਿਰ ਪਹਿਲਾਂ ਹੀ ਤੱਪੜ ਪਾ ਕੇ ਅਤੇ ਸੁਆਹ ਵਿਚ ਬੈਠ ਕੇ ਤੋਬਾ ਕਰ ਲਈ ਹੁੰਦੀ।+ 22 ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ: ਤੁਹਾਡੇ ਨਾਲੋਂ ਸੋਰ ਅਤੇ ਸੀਦੋਨ ਲਈ ਨਿਆਂ ਦਾ ਦਿਨ ਜ਼ਿਆਦਾ ਸਹਿਣ ਯੋਗ ਹੋਵੇਗਾ।+ 23 ਅਤੇ ਹੇ ਕਫ਼ਰਨਾਹੂਮ,+ ਕੀ ਤੂੰ ਆਕਾਸ਼ ਤਕ ਉੱਚਾ ਕੀਤਾ ਜਾਏਂਗਾ? ਨਹੀਂ, ਸਗੋਂ ਤੂੰ ਕਬਰ* ਵਿਚ ਜਾਏਂਗਾ;+ ਕਿਉਂਕਿ ਜਿਹੜੀਆਂ ਕਰਾਮਾਤਾਂ ਤੇਰੇ ਵਿਚ ਕੀਤੀਆਂ ਗਈਆਂ ਸਨ, ਜੇ ਇਹੀ ਕਰਾਮਾਤਾਂ ਸਦੂਮ ਵਿਚ ਕੀਤੀਆਂ ਜਾਂਦੀਆਂ, ਤਾਂ ਉਸ ਸ਼ਹਿਰ ਨੇ ਅੱਜ ਦੇ ਦਿਨ ਤਕ ਹੋਣਾ ਸੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ