-
ਪ੍ਰਕਾਸ਼ ਦੀ ਕਿਤਾਬ 12:7-9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਸਵਰਗ ਵਿਚ ਯੁੱਧ ਹੋਇਆ: ਮੀਕਾਏਲ*+ ਅਤੇ ਉਸ ਦੇ ਦੂਤ ਅਜਗਰ ਨਾਲ ਲੜੇ ਅਤੇ ਅਜਗਰ ਨੇ ਵੀ ਆਪਣੇ ਦੂਤਾਂ ਸਣੇ ਉਨ੍ਹਾਂ ਨਾਲ ਲੜਾਈ ਕੀਤੀ, 8 ਪਰ ਉਹ ਹਾਰ ਗਏ* ਅਤੇ ਸਵਰਗ ਦੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਵਾਸਤੇ ਬੰਦ ਕਰ ਦਿੱਤੇ ਗਏ। 9 ਉਸ ਵੱਡੇ ਅਜਗਰ+ ਨੂੰ, ਹਾਂ, ਉਸ ਪੁਰਾਣੇ ਸੱਪ+ ਨੂੰ ਯਾਨੀ ਤੁਹਮਤਾਂ ਲਾਉਣ ਵਾਲੇ ਸ਼ੈਤਾਨ+ ਨੂੰ ਜਿਹੜਾ ਸਾਰੀ ਦੁਨੀਆਂ ਨੂੰ ਗੁਮਰਾਹ ਕਰਦਾ ਹੈ,+ ਧਰਤੀ ਉੱਤੇ ਸੁੱਟ ਦਿੱਤਾ ਗਿਆ+ ਅਤੇ ਉਸ ਦੇ ਦੂਤ ਵੀ ਉਸ ਦੇ ਨਾਲ ਥੱਲੇ ਸੁੱਟ ਦਿੱਤੇ ਗਏ।
-