ਬਿਵਸਥਾ ਸਾਰ 6:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਪੂਰੇ ਦਿਲ ਨਾਲ, ਆਪਣੀ ਪੂਰੀ ਜਾਨ+ ਨਾਲ ਅਤੇ ਆਪਣੀ ਪੂਰੀ ਤਾਕਤ*+ ਨਾਲ ਪਿਆਰ ਕਰੋ। ਬਿਵਸਥਾ ਸਾਰ 10:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 “ਹੇ ਇਜ਼ਰਾਈਲ, ਤੇਰਾ ਪਰਮੇਸ਼ੁਰ ਯਹੋਵਾਹ ਤੇਰੇ ਤੋਂ ਹੋਰ ਕੀ ਚਾਹੁੰਦਾ ਹੈ?+ ਸਿਰਫ਼ ਇਹੀ ਕਿ ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦਾ ਡਰ ਰੱਖ,+ ਉਸ ਦੇ ਸਾਰੇ ਰਾਹਾਂ ʼਤੇ ਚੱਲ,+ ਉਸ ਨੂੰ ਪਿਆਰ ਕਰ, ਆਪਣੇ ਪੂਰੇ ਦਿਲ ਨਾਲ ਅਤੇ ਆਪਣੀ ਪੂਰੀ ਜਾਨ ਨਾਲ ਆਪਣੇ ਪਰਮੇਸ਼ੁਰ ਯਹੋਵਾਹ ਦੀ ਭਗਤੀ ਕਰ+ ਯਹੋਸ਼ੁਆ 22:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਬੱਸ ਤੁਸੀਂ ਯਹੋਵਾਹ ਦੇ ਸੇਵਕ ਮੂਸਾ ਦੁਆਰਾ ਦਿੱਤੇ ਹੁਕਮ ਅਤੇ ਕਾਨੂੰਨ ਦੀ ਬੜੇ ਧਿਆਨ ਨਾਲ ਪਾਲਣਾ ਕਰਦੇ ਹੋਏ+ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਪਿਆਰ ਕਰੋ,+ ਉਸ ਦੇ ਸਾਰੇ ਰਾਹਾਂ ʼਤੇ ਚੱਲੋ,+ ਉਸ ਦੇ ਹੁਕਮ ਮੰਨੋ,+ ਉਸ ਨਾਲ ਚਿੰਬੜੇ ਰਹੋ+ ਅਤੇ ਆਪਣੇ ਪੂਰੇ ਦਿਲ ਅਤੇ ਪੂਰੀ ਜਾਨ ਨਾਲ ਉਸ ਦੀ ਭਗਤੀ ਕਰੋ।+ ਮਰਕੁਸ 12:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਅਤੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ* ਨੂੰ ਆਪਣੇ ਪੂਰੇ ਦਿਲ ਨਾਲ, ਆਪਣੀ ਪੂਰੀ ਜਾਨ ਨਾਲ, ਆਪਣੀ ਪੂਰੀ ਸਮਝ ਨਾਲ ਅਤੇ ਆਪਣੀ ਪੂਰੀ ਤਾਕਤ ਨਾਲ ਪਿਆਰ ਕਰੋ।’+
5 ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਪੂਰੇ ਦਿਲ ਨਾਲ, ਆਪਣੀ ਪੂਰੀ ਜਾਨ+ ਨਾਲ ਅਤੇ ਆਪਣੀ ਪੂਰੀ ਤਾਕਤ*+ ਨਾਲ ਪਿਆਰ ਕਰੋ।
12 “ਹੇ ਇਜ਼ਰਾਈਲ, ਤੇਰਾ ਪਰਮੇਸ਼ੁਰ ਯਹੋਵਾਹ ਤੇਰੇ ਤੋਂ ਹੋਰ ਕੀ ਚਾਹੁੰਦਾ ਹੈ?+ ਸਿਰਫ਼ ਇਹੀ ਕਿ ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦਾ ਡਰ ਰੱਖ,+ ਉਸ ਦੇ ਸਾਰੇ ਰਾਹਾਂ ʼਤੇ ਚੱਲ,+ ਉਸ ਨੂੰ ਪਿਆਰ ਕਰ, ਆਪਣੇ ਪੂਰੇ ਦਿਲ ਨਾਲ ਅਤੇ ਆਪਣੀ ਪੂਰੀ ਜਾਨ ਨਾਲ ਆਪਣੇ ਪਰਮੇਸ਼ੁਰ ਯਹੋਵਾਹ ਦੀ ਭਗਤੀ ਕਰ+
5 ਬੱਸ ਤੁਸੀਂ ਯਹੋਵਾਹ ਦੇ ਸੇਵਕ ਮੂਸਾ ਦੁਆਰਾ ਦਿੱਤੇ ਹੁਕਮ ਅਤੇ ਕਾਨੂੰਨ ਦੀ ਬੜੇ ਧਿਆਨ ਨਾਲ ਪਾਲਣਾ ਕਰਦੇ ਹੋਏ+ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਪਿਆਰ ਕਰੋ,+ ਉਸ ਦੇ ਸਾਰੇ ਰਾਹਾਂ ʼਤੇ ਚੱਲੋ,+ ਉਸ ਦੇ ਹੁਕਮ ਮੰਨੋ,+ ਉਸ ਨਾਲ ਚਿੰਬੜੇ ਰਹੋ+ ਅਤੇ ਆਪਣੇ ਪੂਰੇ ਦਿਲ ਅਤੇ ਪੂਰੀ ਜਾਨ ਨਾਲ ਉਸ ਦੀ ਭਗਤੀ ਕਰੋ।+
30 ਅਤੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ* ਨੂੰ ਆਪਣੇ ਪੂਰੇ ਦਿਲ ਨਾਲ, ਆਪਣੀ ਪੂਰੀ ਜਾਨ ਨਾਲ, ਆਪਣੀ ਪੂਰੀ ਸਮਝ ਨਾਲ ਅਤੇ ਆਪਣੀ ਪੂਰੀ ਤਾਕਤ ਨਾਲ ਪਿਆਰ ਕਰੋ।’+