ਲੂਕਾ 16:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਇਸ ਲਈ ਉਸ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਲੋਕਾਂ ਸਾਮ੍ਹਣੇ ਧਰਮੀ ਹੋਣ ਦਾ ਦਿਖਾਵਾ ਕਰਦੇ ਹੋ,+ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ।+ ਕਿਉਂਕਿ ਇਨਸਾਨਾਂ ਦੀਆਂ ਨਜ਼ਰਾਂ ਵਿਚ ਜਿਹੜੀ ਚੀਜ਼ ਅਹਿਮ ਹੈ, ਉਹ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਘਿਣਾਉਣੀ ਹੈ।+
15 ਇਸ ਲਈ ਉਸ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਲੋਕਾਂ ਸਾਮ੍ਹਣੇ ਧਰਮੀ ਹੋਣ ਦਾ ਦਿਖਾਵਾ ਕਰਦੇ ਹੋ,+ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ।+ ਕਿਉਂਕਿ ਇਨਸਾਨਾਂ ਦੀਆਂ ਨਜ਼ਰਾਂ ਵਿਚ ਜਿਹੜੀ ਚੀਜ਼ ਅਹਿਮ ਹੈ, ਉਹ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਘਿਣਾਉਣੀ ਹੈ।+