ਮੱਤੀ 12:38 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 38 ਫਿਰ ਉਸ ਨੂੰ ਜਵਾਬ ਦਿੰਦੇ ਹੋਏ ਕੁਝ ਗ੍ਰੰਥੀ ਅਤੇ ਫ਼ਰੀਸੀ ਕਹਿਣ ਲੱਗੇ: “ਗੁਰੂ ਜੀ, ਸਾਨੂੰ ਕੋਈ ਨਿਸ਼ਾਨੀ ਦਿਖਾ।”+ ਮਰਕੁਸ 8:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਉੱਥੇ ਫ਼ਰੀਸੀ ਆਏ ਅਤੇ ਉਸ ਨਾਲ ਬਹਿਸ ਕਰਨ ਲੱਗੇ। ਉਨ੍ਹਾਂ ਨੇ ਉਸ ਨੂੰ ਅਜ਼ਮਾਉਣ ਲਈ ਉਸ ʼਤੇ ਜ਼ੋਰ ਪਾਇਆ ਕਿ ਉਹ ਆਕਾਸ਼ੋਂ ਕੋਈ ਨਿਸ਼ਾਨੀ ਦਿਖਾਵੇ।+
11 ਉੱਥੇ ਫ਼ਰੀਸੀ ਆਏ ਅਤੇ ਉਸ ਨਾਲ ਬਹਿਸ ਕਰਨ ਲੱਗੇ। ਉਨ੍ਹਾਂ ਨੇ ਉਸ ਨੂੰ ਅਜ਼ਮਾਉਣ ਲਈ ਉਸ ʼਤੇ ਜ਼ੋਰ ਪਾਇਆ ਕਿ ਉਹ ਆਕਾਸ਼ੋਂ ਕੋਈ ਨਿਸ਼ਾਨੀ ਦਿਖਾਵੇ।+