ਮੱਤੀ 16:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਖ਼ਬਰਦਾਰ ਰਹੋ ਅਤੇ ਫ਼ਰੀਸੀਆਂ ਤੇ ਸਦੂਕੀਆਂ ਦੇ ਖਮੀਰ ਤੋਂ ਬਚ ਕੇ ਰਹੋ।”+ ਮਰਕੁਸ 8:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਯਿਸੂ ਨੇ ਉਨ੍ਹਾਂ ਨੂੰ ਸਾਫ਼-ਸਾਫ਼ ਚੇਤਾਵਨੀ ਦਿੱਤੀ: “ਖ਼ਬਰਦਾਰ ਰਹੋ! ਫ਼ਰੀਸੀਆਂ ਦੇ ਖਮੀਰ ਤੋਂ ਅਤੇ ਹੇਰੋਦੇਸ ਦੇ ਖਮੀਰ ਤੋਂ ਬਚ ਕੇ ਰਹੋ।”+
15 ਯਿਸੂ ਨੇ ਉਨ੍ਹਾਂ ਨੂੰ ਸਾਫ਼-ਸਾਫ਼ ਚੇਤਾਵਨੀ ਦਿੱਤੀ: “ਖ਼ਬਰਦਾਰ ਰਹੋ! ਫ਼ਰੀਸੀਆਂ ਦੇ ਖਮੀਰ ਤੋਂ ਅਤੇ ਹੇਰੋਦੇਸ ਦੇ ਖਮੀਰ ਤੋਂ ਬਚ ਕੇ ਰਹੋ।”+