ਮੱਤੀ 6:31, 32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਇਸ ਲਈ ਤੁਸੀਂ ਕਦੇ ਚਿੰਤਾ+ ਨਾ ਕਰੋ ਅਤੇ ਇਹ ਨਾ ਕਹੋ, ‘ਅਸੀਂ ਕੀ ਖਾਵਾਂਗੇ?’ ਜਾਂ ‘ਅਸੀਂ ਕੀ ਪੀਵਾਂਗੇ?’ ਜਾਂ ‘ਅਸੀਂ ਕੀ ਪਹਿਨਾਂਗੇ?’+ 32 ਕਿਉਂਕਿ ਦੁਨੀਆਂ ਦੇ ਲੋਕ ਇਨ੍ਹਾਂ ਸਭ ਚੀਜ਼ਾਂ ਦੇ ਪਿੱਛੇ ਭੱਜਦੇ ਹਨ। ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭ ਚੀਜ਼ਾਂ ਦੀ ਲੋੜ ਹੈ।
31 ਇਸ ਲਈ ਤੁਸੀਂ ਕਦੇ ਚਿੰਤਾ+ ਨਾ ਕਰੋ ਅਤੇ ਇਹ ਨਾ ਕਹੋ, ‘ਅਸੀਂ ਕੀ ਖਾਵਾਂਗੇ?’ ਜਾਂ ‘ਅਸੀਂ ਕੀ ਪੀਵਾਂਗੇ?’ ਜਾਂ ‘ਅਸੀਂ ਕੀ ਪਹਿਨਾਂਗੇ?’+ 32 ਕਿਉਂਕਿ ਦੁਨੀਆਂ ਦੇ ਲੋਕ ਇਨ੍ਹਾਂ ਸਭ ਚੀਜ਼ਾਂ ਦੇ ਪਿੱਛੇ ਭੱਜਦੇ ਹਨ। ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭ ਚੀਜ਼ਾਂ ਦੀ ਲੋੜ ਹੈ।